ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਵਨੀਤ ਸਿੰਘ ਬਿੱਟੂ ਨਿਜੀ ਤੌਰ 'ਤੇ ਤਲਬ
Published : Jun 17, 2021, 6:27 am IST
Updated : Jun 17, 2021, 6:27 am IST
SHARE ARTICLE
image
image

ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਵਨੀਤ ਸਿੰਘ ਬਿੱਟੂ ਨਿਜੀ ਤੌਰ 'ਤੇ ਤਲਬ

ਚੰਡੀਗੜ੍ਹ, 16 ਜੂਨ (ਭੁੱਲਰ) :  ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸਨ ਨੇ ਅੱਜ ਇਕ ਮਾਮਲੇ ਵਿਚ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ  22 ਜੂਨ 2021 ਨੂੰ  ਸਵੇਰੇ 11:30 ਵਜੇ  ਕਮਿਸ਼ਨ ਅੱਗੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦਸਿਆ ਕਿ ਪਵਨ ਕੁਮਾਰ ਟੀਨੂੰ ਵਲੋਂ ਇਕ ਇਤਰਾਜ ਯੋਗ ਵਾਇਰਲ ਵੀਡੀਉ ਅਤੇ ਅਖ਼ਬਾਰਾਂ ਵਿਚ ਪ੍ਰਕਾਸ਼ਤ ਖ਼ਬਰਾਂ ਸਬੰਧੀ ਸ਼ਿਕਾਇਤ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ  ਕੀਤੀ ਗਈ ਸੀ | ਉਨ੍ਹਾਂ ਦਸਿਆ ਕਿ ਕਮਿਸ਼ਨ ਵਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ -2004 ਦੀ ਧਾਰਾ 12 (2)ਏ ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆimageimage ਹੈ ਅਤੇ ਇਸ ਸਬੰਧ ਵਿਚ 22-06-2021 ਨੂੰ  ਸਵੇਰੇ 11:30 ਵਜੇ ਸੁਣਵਾਈ ਨਿਰਧਾਰਤ ਕੀਤੀ ਗਈ ਹੈ |.

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement