Jalandhar West by-election: ਭਾਜਪਾ ਵੱਲੋਂ ਸ਼ੀਤਲ ਅੰਗੁਰਾਲ ਲੜਨਗੇ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ
Published : Jun 17, 2024, 1:40 pm IST
Updated : Jun 17, 2024, 1:40 pm IST
SHARE ARTICLE
Sheetal Angural will contest the by-election of Jalandhar West from BJP
Sheetal Angural will contest the by-election of Jalandhar West from BJP

'ਆਪ' ਨੇ ਭਾਜਪਾ ਛੱਡ ਕੇ ਆਉਣ ਵਾਲੇ ਮੋਹਿੰਦਰ ਭਗਤ ਨੂੰ ਟਿਕਟ ਦਿਤੀ ਹੈ।

Jalandhar West by-election: ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਭਾਜਪਾ ਨੇ ਵੀ ਅਪਣਾ ਉਮੀਦਵਾਰ ਐਲਾਨ ਦਿਤਾ ਹੈ। ਭਾਜਪਾ ਵਲੋਂ ਸ਼ੀਤਲ ਅੰਗੁਰਾਲ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲੜਨਗੇ।

'ਆਪ' ਨੇ ਭਾਜਪਾ ਛੱਡ ਕੇ ਆਉਣ ਵਾਲੇ ਮੋਹਿੰਦਰ ਭਗਤ ਨੂੰ ਟਿਕਟ ਦਿਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ।

ਮੋਹਿੰਦਰ ਭਗਤ 2023 ਵਿਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ 'ਆਪ' ਵਿਚ ਸ਼ਾਮਲ ਹੋ ਗਏ ਸਨ। ਮਹਿੰਦਰ ਭਗਤ ਨੇ ਚੰਡੀਗੜ੍ਹ 'ਚ 'ਆਪ' ਦੀ ਮੈਂਬਰਸ਼ਿਪ ਹਾਸਲ ਕੀਤੀ ਸੀ।

(For more Punjabi news apart from Sheetal Angural will contest the by-election of Jalandhar West from BJP, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement