Ludhiana News : ਲੁਧਿਆਣਾ ਹੈਬੋਵਾਲ ਦੀ ਵੀਡੀਓ ਹੋ ਰਹੀ ਤੇਜ਼ੀ ਨਾਲ ਵਾਇਰਲ ! ਜਾਣੋ ਕੀ ਹੈ ਮਾਮਲਾ

By : BALJINDERK

Published : Jun 17, 2024, 4:52 pm IST
Updated : Jun 17, 2024, 4:52 pm IST
SHARE ARTICLE
ਲੜਕੀ ਵਲੋਂ ਕੀਤੀ ਜਾ ਰਹੀ ਵੀਡੀਓ ਵਾਇਰਲ
ਲੜਕੀ ਵਲੋਂ ਕੀਤੀ ਜਾ ਰਹੀ ਵੀਡੀਓ ਵਾਇਰਲ

Ludhiana News : ਤੇਜ਼ਧਾਰ ਹਥਿਆਰ ਨੂੰ ਪ੍ਰਮੋਟ ਕਰਕੇ ਪੁਲਿਸ ਨੂੰ ਕੀਤਾ ਜਾ ਰਿਹਾ ਚੈਲੈਂਜ, ਥਾਣੇ ’ਚ ਅੰਦਰ ਵੜਦੇ ਦੀ ਬਣਾਈ ਵੀਡੀਓ

Ludhiana News : ਲੁਧਿਆਣਾ ’ਚ ਰਹਿਣ ਵਾਲੀ ਇੱਕ ਲੜਕੀ ਵੱਲੋਂ ਵੀਡੀਓ ਬਣਾ ਕੇ ਵਾਇਰਲ ਕੀਤੀ ਜਾ ਰਹੀ ਹੈ। ਦੇਖਿਆ ਜਾਵੇ ਤਾਂ ਕਾਨੂੰਨ ਦਾ ਕੋਈ ਡਰ ਨਹੀਂ ਹੈ। ਵੀਡੀਓ ਵਿਚ ਲੜਕੀ ਵਲੋਂ ਤੇਜ਼ਧਾਰ ਹਥਿਆਰ ਪਕੜ ਕੇ ਸਿੱਧਾ ਪੁਲਿਸ ਨੂੰ ਚੈਲੇਂਜ ਕੀਤਾ ਜਾ ਰਿਹਾ। ਇਸ ਤੋਂ ਬਾਅਦ ਦੂਸਰੀ ਵੀਡੀਓ ਵਾਇਰਲ ਹੁੰਦੀ ਹੈ। ਜਿਸ ਵਿਚ ਕੁੜੀ ਗਾਣਾ ਲਗਾ ਕੇ ਥਾਣੇ ਦੇ ਅੰਦਰ ਅਤੇ ਬਾਹਰ ਜਾਂਦੇ ਦੀ ਵੀਡੀਓ ਬਣਾ ਕੇ ਵਾਇਰਲ ਕਰਦੀ ਹੈ। ਅਸੀਂ ਅਕਸਰ ਦੇਖਦੇ ਹਾਂ ਕਿ ਮੁੰਡੇ ਅਤੇ ਕੁੜੀਆਂ ਦੇ ਖ਼ਿਲਾਫ਼ ਆਏ ਦਿਨ ਕਾਰਵਾਈ ਵੀ ਹੁੰਦੀ, ਪਰ ਫਿਰ ਵੀ ਇਹੋ ਜਿਹੇ ਨੌਜਵਾਨ ਕਾਨੂੰਨ ਨੂੰ ਛਿੱਕੇ ਤੇ ਟੰਗ ਕੇ ਆਪਣਾ ਫੇਮ ਭਾਲਣ ਦੀ ਭਾਲ ’ਚ ਰਹਿੰਦੇ ਹਨ। ਹੁਣ ਦੇਖਣਾ ਇਹ ਹੋਵੇਗਾ ਇਹ ਖ਼ਬਰ ਨਸ਼ਰ ਹੋਣ ਤੋਂ ਬਾਅਦ ਪੁਲਿਸ ਕੀ ਕਾਰਵਾਈ ਕਰਦੀ ਹੈ।

(For more news apart from The video of Ludhiana Habowal is going viral fast News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement