Amritsa News : ਇਫਲੂਐਂਸਰ ਦੀਪਿਕਾ ਲੂਥਰਾ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਕੀਤਾ ਬੰਦ

By : BALJINDERK

Published : Jun 17, 2025, 1:17 pm IST
Updated : Jun 17, 2025, 1:17 pm IST
SHARE ARTICLE
 ਇਫਲੂਐਂਸਰ ਦੀਪਿਕਾ ਲੂਥਰਾ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਕੀਤਾ ਬੰਦ
ਇਫਲੂਐਂਸਰ ਦੀਪਿਕਾ ਲੂਥਰਾ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਕੀਤਾ ਬੰਦ

Amritsa News : ਅੰਮ੍ਰਿਤਪਾਲ ਸਿੰਘ ਮਹਿਰੋਂ ਵਲੋਂ ਮਿਲ ਰਹੀਆਂ ਸਨ ਧਮਕੀਆਂ, ਬੀਤੇ ਦਿਨੀਂ ਪੰਜਾਬ ਪੁਲਿਸ ਦੀਪਿਕਾ ਨੂੰ ਦਿੱਤੀ ਸੀ ਸੁਰੱਖਿਆ 

Amritsar News in Punjabi : ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਦਿੱਤੀਆਂ ਗਈਆਂ ਧਮਕੀਆਂ ਪਿੱਛੋਂ ਸੋਸ਼ਲ ਮੀਡੀਆ ਇਫਲੂਐਂਸਰ ਦੀਪਿਕਾ ਲੂਥਰਾ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਬੰਦ ਕਰ ਦਿੱਤਾ ਹੈ। ਲਗਾਤਾਰ ਆ ਰਹੀਆਂ ਧਮਕੀਆਂ ਪਿੱਛੋਂ ਲੂਥਰਾ ਨੇ ਫ਼ੈਸਲਾ ਲਿਆ ਹੈ। ਬੀਤੇ ਦਿਨੀਂ ਪੰਜਾਬ ਪੁਲਿਸ ਨੇ ਦੀਪਿਕਾ ਲੂਥਰਾ ਨੂੰ ਸੁਰੱਖਿਆ ਵੀ ਦਿੱਤੀ ਸੀ।

(For more news apart from  Influencer Deepika Luthra closes her Instagram account News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement