Kamal Kaur murder case: ਕਮਲ ਕੌਰ ਭਾਬੀ ਦੀ ਪੋਸਟਮਾਰਟਮ Examination ਰਿਪੋਰਟ ਆਈ ਸਾਹਮਣੇ, ਹੋਏ ਵੱਡੇ ਖੁਲਾਸੇ
Published : Jun 17, 2025, 8:59 pm IST
Updated : Jun 17, 2025, 8:59 pm IST
SHARE ARTICLE
Kamal Kaur murder case: Kamal Kaur Bhabhi's postmortem examination report came out, big revelations made
Kamal Kaur murder case: Kamal Kaur Bhabhi's postmortem examination report came out, big revelations made

ਕਮਲ ਕੌਰ ਦਾ ਗਲਾ ਘੁੱਟ ਕੇ ਕੀਤਾ ਕਤਲ: ਰਿਪੋਰਟ

Kamal Kaur murder case:: ਭਾਬੀ ਕਮਲ ਕੌਰ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਕਮਲ ਕੌਰ ਦੀ ਪੋਸਟਮਾਰਟਮ Examination ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਵਿੱਚ ਸਪੱਸ਼ਟ ਕੀਤਾ ਹੈ ਕਿ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਗਿਆ ਹੈ। ਉਥੇ ਹੀ ਰਿਪੋਰਟ ਵਿੱਚ ਜਬਰ ਜਨਾਹ ਬਾਰੇ ਕੁਝ ਸਪੱਸ਼ਟ ਨਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਹਲੇ ਸਵੈਪ ਰਿਪੋਰਟ ਆਉਣੀ ਬਾਕੀ ਹੈ। ਸਵੈਪ ਰਿਪੋਰਟ ਆਉਣ ਤੋਂ ਬਾਅਦ ਹੀ ਜਬਰ ਜਨਾਹ ਬਾਰੇ ਸਪੱਸ਼ਟ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement