Amritsar Breaking : ਅੰਮ੍ਰਿਤਸਰ ’ਚ ਨਵ ਵਿਆਹੁਤਾ ਨੇ ਕੀਤੀ ਖ਼ੁਦਕਸ਼ੀ

By : BALJINDERK

Published : Jun 17, 2025, 5:51 pm IST
Updated : Jun 17, 2025, 5:51 pm IST
SHARE ARTICLE
ਅੰਮ੍ਰਿਤਸਰ ’ਚ ਨਵ ਵਿਆਹੁਤਾ ਨੇ ਕੀਤੀ ਖ਼ੁਦਕਸ਼ੀ
ਅੰਮ੍ਰਿਤਸਰ ’ਚ ਨਵ ਵਿਆਹੁਤਾ ਨੇ ਕੀਤੀ ਖ਼ੁਦਕਸ਼ੀ

Amritsar Breaking : ਇੱਕ ਸਾਲ ਪਹਿਲਾਂ ਹੋਇਆ ਸੀ ਮ੍ਰਿਤਕਾ ਰੁਪਿੰਦਰ ਕੌਰ ਦਾ ਵਿਆਹ, ਚਾਰ ਮਹੀਨੇ ਦੀ ਸੀ ਗਰਭਵਤੀ   

Amritsar Breaking : ਅੰਮ੍ਰਿਤਸਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਕ੍ਰਿਸ਼ਨਾ ਨਗਰ ਇਲਾਕੇ ਵਿੱਚ ਇੱਕ ਨਵ ਵਿਆਹੁਤਾ ਨੇ ਆਤਮ ਹੱਤਿਆ ਕਰ ਲਈ ਹੈ।ਮ੍ਰਿਤਕਾ ਰੁਪਿੰਦਰ ਕੌਰ ਦਾ ਵਿਆਹਇੱਕ ਮਹੀਨੇ ਪਹਿਲਾਂ ਹੋਇਆ ਸੀ, ਚਾਰ ਮਹੀਨੇ ਦੀ ਸੀ ਗਰਭਵਤੀ ਸੀ। ਮ੍ਰਿਤਕ ਲੜਕੀ ਦਾ ਸੁਹਰਾ ਕੁਲਦੀਪ ਸਿੰਘ ਅਤੇ ਪਤੀ ਇੰਦਰਜੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਕੰਮ ਕਰਦੇ ਹਨ।  ਸੁਹਰਾ ਕੁਲਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪਤੀ ਇੰਦਰਜੀਤ ਸਿੰਘ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਤੈਨਾਤ ਹਨ। 

ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸੁਹਰੇ ਪਰਿਵਾਰ ’ਤੇ ਹੱਤਿਆ ਕਰਨ ਦੇ ਆਰੋਪ ਲਗਾਏ ਹਨ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਸਾਰੇ ਮਾਮਲੇ ਦੀ ਜਾਂਚ, ਪੁਲਿਸ ਨੇ ਕਿਹਾ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।  ਮ੍ਰਿਤਕਾ ਦੇ ਸੁਹਰੇ ਕੁਲਦੀਪ ਸਿੰਘ ਨੇ ਕਿਹਾ ਕਿ ਉਹਨਾਂ ਦੀ ਨੂੰਹ ਨਾਲ ਕੋਈ ਰੰਜਿਸ਼ ਨਹੀਂ ਸੀ।

(For more news apart from Newlywed commits suicide in Amritsar News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement