Deepika Luthra News : ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਕਾਬੂ  

By : BALJINDERK

Published : Jun 17, 2025, 2:02 pm IST
Updated : Jun 17, 2025, 3:05 pm IST
SHARE ARTICLE
ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਕਾਬੂ  
ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਕਾਬੂ  

Deepika Luthra News : ਮੁਲਜ਼ਮ ਰਮਨਦੀਪ ਸਿੰਘ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਅੱਜ ਅੰਮ੍ਰਿਤਸਰ ਅਦਾਲਤ ’ਚ ਕੀਤਾ ਪੇਸ਼

Deepika Luthra News in Punjabi : ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸੋਸ਼ਲ ਇੰਫਲੈਂਸਰ ਦੀਪਿਕਾ ਲੂਥਰਾ ਨੂੰ ਈਮੇਲ ਰਾਹੀਂ ਧਮਕੀਆਂ ਦੇਣ ਵਾਲੇ ਸ਼ਖਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।  ਮੁਲਜ਼ਮ ਰਮਨਦੀਪ ਸਿੰਘ ਨਾਮ ਦੇ ਵਿਅਕਤੀ ਨੂੰ ਪੁਲਿਸ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਹੈ।  ਅੰਮ੍ਰਿਤਸਰ ਪੁਲਿਸ ਨੇ ਜਾਂਚ ਤੋਂ ਬਾਅਦ ਪਟਿਆਲਾ ਤੋਂ ਉਕਤ ਆਰੋਪੀ ਨੂੰ ਕਾਬੂ ਕੀਤਾ ਹੈ।  ਬੱਬਰ ਖਾਲਸਾ ਦੇ ਨਾਮ ’ਤੇ ਦੀਪਿਕਾ ਲੂਥਰਾ ਨੂੰ ਈਮੇਲ ਭੇਜੀ ਗਈ ਸੀ। ਪੁਲਿਸ ਰਮਨਦੀਪ ਸਿੰਘ ਦੇ ਕੋਲੋਂ ਪੁੱਛਗਿਛ ਕਰ ਰਹੀ ਹੈ ਅੱਜ ਅੰਮ੍ਰਿਤਸਰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। 

ਪੁਲਿਸ ਦੇ ਪਹਿਰੇ 'ਚ ਦੀਪਿਕਾ ਲੂਥਰਾ

ਸੋਸ਼ਲ ਮੀਡੀਆ ਇਨਫਲੂਏਂਸਰ ਦੀਪਿਕਾ ਲੂਥਰਾ ਦੀ ਸੁਰੱਖਿਆ ਵਧਾ ਦਿੱਤੀ ਹੈ।  ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਮੁਲਾਕਾਤ ਕੀਤੀ ਹੈ।  ਦੀਪਿਕਾ ਲੂਥਰਾ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਦੱਸ ਦੇਈਏ ਕਿ   ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। 

(For more news apart from   Police arrest man who threatened Deepika Luthra News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement