ਸਿੱਧੂ ਹੋਏ ਸਰਗਰਮ! ਕੀਤੀ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ 
Published : Jul 17, 2021, 1:13 pm IST
Updated : Jul 17, 2021, 1:48 pm IST
SHARE ARTICLE
Sidhu Meeting with Congress Ministers
Sidhu Meeting with Congress Ministers

ਸਿੱਧੂ ਉਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੇ ਘਰ ਜਾ ਰਹੇ ਹਨ ਜੋ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਦੱਸੇ ਜਾ ਰਹੇ ਸਨ।  

ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਦਰਮਿਆਨ ਨਵਜੋਤ ਸਿੱਧੂ ਨੇ ਅੱਜ ਸੁਨੀਲ ਜਾਖੜ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਿੱਧੂ ਨੇ ਕਾਂਗਰਸ ਦੇ ਹੋਰ ਵੀ ਕਈ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਜਿਹਨਾਂ ਵਿਚ ਬਲਬੀਰ ਸਿੱਧੂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਮੌਜੂਦ ਸਨ।

Photo

ਇਹ ਵੀ ਪੜ੍ਹੋ -  ਕੇਂਦਰੀ ਬਿਜਲੀ ਮੰਤਰਾਲੇ ਦੀ ਰੇਟਿੰਗ ’ਚ ਪੰਜਾਬ ਨੂੰ ਮਿਲਿਆ ਤੀਜਾ ਰੈਂਕ, ਪਹਿਲੇ ਨੰਬਰ 'ਤੇ ਗੁਜਰਾਤ

ਸਮਰਥਨ ਹਾਸਲ ਕਰਨ ਲਈ ਸਿੱਧੂ ਪੈਦਲ ਇਕ ਵਿਧਾਇਕ ਦੇ ਘਰ ਤੋਂ ਦੂਜੇ ਵਿਧਾਇਕ ਦੇ ਘਰ ਜਾ ਰਹੇ ਹਨ। ਦੂਜੇ ਪਾਸੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੀਟਿੰਗ ਸਿਸਵਾਂ ਹਾਊਸ ਵਿਖੇ ਜਾਰੀ ਹੈ। ਸਿੱਧੂ ਉਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੇ ਘਰ ਜਾ ਰਹੇ ਹਨ ਜੋ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਦੱਸੇ ਜਾ ਰਹੇ ਸਨ।

 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement