ਜੰਮੂ-ਕਸ਼ਮੀਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਅਤਿਵਾਦੀ ਹਲਾਕ

By : GAGANDEEP

Published : Jul 17, 2023, 2:45 pm IST
Updated : Jul 17, 2023, 2:50 pm IST
SHARE ARTICLE
photo
photo

ਤਲਾਸ਼ੀ ਮੁਹਿੰਮ ਅਜੇ ਵੀ ਜਾਰੀ

 

ਪੁਣਛ/ਜੰਮੂ: ਫ਼ੌਜ ਦੇ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਇਕ ਕੋਸ਼ਿਸ਼ ਸੋਮਵਾਰ ਨੂੰ ਨਾਕਾਮ ਕਰਦਿਆਂ ਦੋ ਅਤਿਵਾਦੀਆਂ ਨੂੰ ਢੇਰ ਕਰ ਦਿਤਾ ਗਿਆ। ਇਕ ਰਖਿਆ ਬੁਲਾਰੇ ਨੇ ਇਹ ਜਾਣਕਾਰੀ ਦਿਤੀ। ਬੁਲਾਰੇ ਨੇ ਕਿਹਾ ਕਿ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸਾਂਝੀ ਮੁਹਿੰਮ ਦੌਰਾਨ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿਤੀ ਗਈ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ:  ਜੰਮੂ-ਕਸ਼ਮੀਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਅਤਿਵਾਦੀ ਹਲਾਕ

ਵਾਇਟ ਨਾਈਟ ਕੋਰ ਨੇ ਟਵੀਟ ਕੀਤਾ, ‘‘ਪੁਣਛ ਸੈਕਟਰ ’ਚ ਆਪਰੇਸ਼ਨ ਬਹਾਦੁਰ। ਪੁਣਛ ਸੈਕਟਰ ’ਚ ਬੀਤੀ ਰਾਤ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸਾਂਝੀ ਮੁਹਿੰਮ ਦੌਰਾਨ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿਤੀ ਗਈ। ਦੋ ਘੁਸਪੈਠੀਏ ਮਾਰੇ ਗਏ।’’ ਇਹ ਮੁਹਿੰਮ ਐਤਵਾਰ-ਸੋਮਵਾਰ ਦੀ ਵਿਚਕਾਰਲੀ ਰਾਤ ਨੂੰ ਸ਼ੁਰੂ ਕੀਤੀ ਗਈ ਸੀ। 

   ਇਹ ਵੀ ਪੜ੍ਹੋ:   ਚੰਡੀਗੜ੍ਹ ਯੂਨੀਵਰਸਿਟੀ ਦੇ 2 ਵਿਦਿਆਰਥੀਆਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement