ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

By : GAGANDEEP

Published : Jul 17, 2023, 1:34 pm IST
Updated : Jul 17, 2023, 1:34 pm IST
SHARE ARTICLE
photo
photo

ਪਾਰਟੀ ’ਤੇ ਖਾਣ-ਪੀਣ ਨਾਲ ਵਿਗੜੀ ਸੀ ਸਿਹਤ

 

 ਪੱਖੋਵਾਲ:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ

ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ( Death of a Punjabi youth) ਦੀ ਭੇਦਭਰੇ ਹਾਲਾਤ 'ਚ ਮੌਤ ਹੋਈ।  ਮ੍ਰਿਤਕ ਦੀ ਪਹਿਚਾਣ ਇੰਦਰਾਜ ਸਿੰਘ (210 ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਫਿਲੌਰ 'ਚ ਮਨੁੱਖਤਾ ਹੋਈ ਸ਼ਰਮਸਾਰ, ਬੱਚੇ ਨੂੰ ਦਰਖ਼ਤ 'ਤੇ ਪੁੱਠਾ ਬੰਨ੍ਹ ਕੇ ਕੁੱਟਿਆ

ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਇੰਦਰਾਜ ਆਪਣੇ ਦੋਸਤਾਂ ਨਾਲ ਪਾਰਟੀ ’ਤੇ ਗਿਆ ਸੀ, ਉਥੇ ਕੁਝ ਖਾਣ-ਪੀਣ ਕਾਰਨ ਉਸ ਦੀ ਸਿਹਤ ਖਰਾਬ ਹੋ ਗਈ ਜਿਸ ਦੀ ਐਤਵਾਰ ਨੂੰ ਹਸਪਤਾਲ ’ਚ ਜ਼ੇਰੇ ਇਲਾਜ ਮੌਤ ਹੋ ਗਈ। ਮ੍ਰਿਤਕ ਨੌਜਵਾਨ 2022 ਵਿਚ ਉਚੇਰੀ ਸਿੱਖਿਆ ਲਈ ਕੈਨੇਡਾ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement