Malerkotla News : ਮਲੇਰਕੋਟਲਾ ’ਚ ਅਦਨਾਨ ਅਲੀ ਖਾਨ ’ਤੇ ਹੋਇਆ ਜਾਨਲੇਵਾ ਹਮਲਾ, ਹੋਏ ਗੰਭੀਰ ਜ਼ਖਮੀ  

By : BALJINDERK

Published : Jul 17, 2024, 6:27 pm IST
Updated : Jul 17, 2024, 6:27 pm IST
SHARE ARTICLE
Adnan Ali Khan
Adnan Ali Khan

Malerkotla News : 25 ਤੋਂ 30 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰ 

Malerkotla News : ਮਲੇਰਕੋਟਲਾ ’ਚ ਭਰੇ ਬਾਜ਼ਾਰ ’ਚ ਮੁਸਲਿਮ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਅਦਨਾਨ ਅਲੀ ਖਾਨ ’ਤੇ ਜਾਨਲੇਵਾ ਹਮਲੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  25 ਤੋਂ 30 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਿਕਿਉਰਟੀ ਗਾਰਡ ਨੂੰ ਬੰਨ ਕੇ ਅਦਨਾਨ ਅਲੀ ਖਾਨ ’ਤੇ ਵਾਰ ਕੀਤੇ। ਇਸ ਘਟਨਾ ’ਚ ਅਦਨਾਨ ਅਲੀ ਗੰਭੀਰ ਜਖ਼ਮੀ ਹੋ ਗਏ ਹਨ। 

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਦਨਾਨ ਅਲੀ ਨੇ ਕਿਹਾ ਕਿ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀ ਰਹੀਆਂ ਹਨ। ਮੈਂ ਪੰਜਾਬ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਜਲਦ ਤੋਂ ਜਲਦ ਸਿਕਿਉਰਟੀ ਦਿੱਤੀ ਜਾਵੇ। 

(For more news apart from  Adnan Ali Khan was fatally attacked in a crowded market in Malerkotla News in Punjabi, stay tuned to Rozana Spokesman)


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement