Punjab News : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕੀਤੀ ਗਈ ਮਹੀਨੇਵਾਰ ਮੀਟਿੰਗ

By : BALJINDERK

Published : Jul 17, 2024, 5:25 pm IST
Updated : Jul 17, 2024, 5:25 pm IST
SHARE ARTICLE
ਮੀਟਿੰਗ ਤੋਂ ਬਾਅਦ ਬੂਟੇ ਵੰਡਦੇ ਹੋਏ ਤਸਵੀਰ
ਮੀਟਿੰਗ ਤੋਂ ਬਾਅਦ ਬੂਟੇ ਵੰਡਦੇ ਹੋਏ ਤਸਵੀਰ

Punjab News : ਮੀਟਿੰਗ ਦੌਰਾਨ ਕਿਸਾਨਾਂ ਨੂੰ ਬੂਟੇ ਪਾਲਣ ਦੇ ਦਿੱਤੇ ਨਿਰਦੇਸ਼

Punjab News : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਮਹੀਨੇਵਾਰ ਮੀਟਿੰਗ ਕੀਤੀ ਗਈ। ਇਹ ਮੀਟਿੰਗ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਨੇ ਜਥੇਬੰਦੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪੰਜਾਬ ਵਿਚ ਆਪਣੇ-ਆਪਣੇ ਬਲਾਕਾਂ ਵਿਚ ਮੀਟਿੰਗਾਂ ਕਰਕੇ ਇਹ ਮੁਹਿੰਮ ਚਲਾਈ ਹੈ।   ਇਹ ਉਪਰਾਲਾ ਰਾਜ ਸਭਾ ਮੈਂਬਰ, ਵਾਤਾਵਰਨ ਪ੍ਰੇਮੀ ਸੰਤ ਸੀਚੇਵਾਲ ਦੀ ਮਦਦ ਨਾਲ 500 ਬੂਟੇ ਵੰਡੇ ਗਏ। 

ਇਹ ਵੀ ਪੜੋ : ICC Ranking : ਏਸ਼ੀਆ ਕੱਪ ਤੋਂ ਪਹਿਲਾਂ ਹਰਮਨਪ੍ਰੀਤ ਕੌਰ ਅਤੇ ਸ਼ੈਫਾਲੀ ਵਰਮਾ ਨੇ ਮਹਿਲਾ ਰੈਕਿੰਗ ’ਚ ਲਗਾਈ ਛਲਾਂਗ 

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਮਹੀਨੇਵਾਰ ਮੀਟਿੰਗ ਦੌਰਾਨ ਕਿਸਾਨਾਂ ਨੂੰ ਬੂਟੇ ਪਾਲਣ ਦੇ ਦਿੱਤੇ ਨਿਰਦੇਸ਼। ਇਸ ਮੌਕੇ ਜਥੇਬੰਦੀ ਨੇ ਕਿਹਾ ਜੋ ਕਿਸਾਨਾਂ ਨੂੰ ਕਿਹਾ ਕਿ ਜੋ ਕਿਸਾਨ ਬੂਟੇ ਪਾਲੇਗਾ ਉਸ ਨੂੰ ਜਥੇਬੰਦੀ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਖੇਤਾਂ ’ਚ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਅਪੀਲ ਵੀ ਕੀਤੀ ਗਈ। ਇਸ ਮੀਟਿੰਗ ਵਿਚ ਜਥੇਬੰਦੀ ਨੇ ਅਲੱਗ –ਅਲੱਗ ਮੁੱਦਿਆਂ ’ਤੇ ਵਿਚਾਰਾਂ ਵੀ ਕੀਤੀਆਂ ਗਈਆਂ।  

a

ਜਥੇਬੰਦੀ ਵਲੋਂ ਇਕ ਮੁਹਿੰਮ ਚਲਾਈ ਗਈ ਹੈ। ਜਥੇਬੰਦੀ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ’ਚ ਅੱਤ ਦੀ ਗਰਮੀ ਪਈ ਹੈ।  ਕੁਝ ਕਿਸਾਨਾਂ ਨੇ ਕਣਕ ਦੇ ਵੱਢ ਨੂੰ ਅੱਗ ਲਗਾਈ ਹੈ ਅਤੇ ਸੜਕਾਂ ਦੇ ਕੰਢੇ ਬਹੁਤ ਸਾਰੇ ਰੁੱਖ ਸੜੇ। ਜਿਸ ਦਾ ਨਤੀਜਾ ਤਾਪਮਾਨ ’ਚ ਦੇਖਣ ਨੂੰ ਮਿਲਿਆ। ਜਥੇਬੰਦੀ ਦੇ ਆਗੂਆਂ ਨੇ ਇਸ ਨੇਕ ਕਾਰਜ ਲਈ ਸੰਤ ਸਾਚੇਵਾਲ ਦਾ ਬਹੁਤ-ਬਹੁਤ ਧੰਨਵਾਦ ਕੀਤਾ। 

(For more news apart from monthly meeting conducted by the Indian Farmers Union News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement