ਗੁਰੂ ਨਾਨਕ ਸਕੂਲ 'ਚ 15 ਅਗੱਸਤ ਦਾ ਦਿਨ ਸੁਤੰਤਰਤਾ ਦਿਵਸ ਵਜੋਂ ਮਨਾਇਆ
Published : Aug 17, 2022, 12:35 am IST
Updated : Aug 17, 2022, 12:35 am IST
SHARE ARTICLE
image
image

ਗੁਰੂ ਨਾਨਕ ਸਕੂਲ 'ਚ 15 ਅਗੱਸਤ ਦਾ ਦਿਨ ਸੁਤੰਤਰਤਾ ਦਿਵਸ ਵਜੋਂ ਮਨਾਇਆ

ਸ਼ਾਹਬਾਦ ਮਾਰਕੰਡਾ 16 ਅਗੱਸਤ (ਅਵਤਾਰ ਿ ਸੰਘ) : ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਦ ਮਾਰਕੰਡਾ ਵਿਖੇ 15 ਅਗਸਤ ਦਾ ਦਿਨ ਸੁਤੰਤਰਤਾ ਦਿਵਸ ਵਜੋਂ ਮਨਾਇਆ ਗਿਆ¢ ਜਿਸ ਵਿਚ ਵਿਦਿਆਰਥਣਾਂ, ਸਟਾਫ਼, ਪ੍ਰੀਤਮ ਕੰਨਿਆ ਪਾਠਸ਼ਾਲਾ ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਚਾਵਲਾ, ਇਨਰ ਵੀਲ ਕਲੱਬ ਦੀ ਪ੍ਰਧਾਨ ਸ੍ਰੀਮਤੀ ਚਰਨਜੀਤ ਕÏਰ, ਸ੍ਰੀਮਤੀ ਹਰਪ੍ਰੀਤ ਕÏਰ, ਸ੍ਰੀਮਤੀ ਗੋਲਡੀ ਅÏਜਲਾ, ਸ੍ਰੀਮਤੀ ਉਰਮਿਲਾ ਨੇ ਸ਼ਮੂਲੀਅਤ ਕੀਤੀ  |
 ਸਕੂਲ ਪ੍ਰਬੰਧਕ ਕਮੇਟੀ ਦੀ ਸਕੱਤਰ ਸ੍ਰੀਮਤੀ ਚਰਨਜੀਤ ਕÏਰ ਵੱਲੋਂ ਤਿਰੰਗਾ ਲਹਿਰਾਇਆ ਗਿਆ¢ ਪਿ?ੰਸੀਪਲ ਦੀਪਾਂਸ਼ ਕÏਰ ਨੇ ਦੱਸਿਆ ਕਿ ਆਜ਼ਾਦੀ ਦੇ 75ਵੇਂ ਅੰਮਿ੍ਤ ਮਹੋਤਸਵ ਨੂੰ  ਮਨਾਉਂਦੇ ਹੋਏ ਅਗਸਤ ਮਹੀਨੇ ਦੇ ਸ਼ੁਰੂ ਤੋਂ ਸਕੂਲ ਵਿਚ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ  |
 ਜਿਸ ਤਹਿਤ ਵਿਦਿਆਰਥੀਆਂ ਨੇ ਤਿਰੰਗਾ ਰੈਲੀ, ਲੇਖ ਲਿਖਣ, ਕਵਿਤਾ, ਗੀਤ, ਰੰਗੋਲੀ ਆਦਿ ਮੁਕਾਬਲਿਆਂ ਵਿੱਚ ਭਾਗ ਲਿਆ¢ ਵਿਦਿਆਰਥੀਆਂ ਦੇ ਮਾਪਿਆਂ ਨੂੰ  ਵੀ ਘਰਾਂ ਵਿੱਚ ਤਿਰੰਗਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਗਿਆ¢ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ  ਇਨਾਮ ਵੰਡੇ ਗਏ ਅਤੇ ਸਾਰੇ ਵਿਦਿਆਰਥੀਆਂ ਨੂੰ  ਲੱਡੂ ਵੰਡੇ ਗਏ¢ ਛੋਟੇ ਬੱਚਿਆਂ ਨੇ ਫੈਂਸੀ ਡਰੈੱਸ ਵਿੱਚ ਦੇਸ਼ ਭਗਤੀ ਦੇ ਜÏਹਰ ਦਿਖਾਏ¢  
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement