ਸ੍ਰੀ ਮੁਕਤਸਰ ਸਾਹਿਬ 'ਚ ਨਿਹੰਗ ਸਿੰਘ ਨੇ ਬਰਛਾ ਮਾਰ ਕੇ ਨੌਜਵਾਨ ਦਾ ਕੀਤਾ ਕਤਲ

By : GAGANDEEP

Published : Aug 17, 2023, 5:49 pm IST
Updated : Aug 17, 2023, 5:49 pm IST
SHARE ARTICLE
photo
photo

ਆਪਸੀ ਰੰਜ਼ਿਸ ਕਾਰਨ ਦਿਤਾ ਵਾਰਦਾਤ ਨੂੰ ਅੰਜਾਮ

 

ਸ੍ਰੀ ਮੁਕਤਸਰ ਸ਼ਹਿਰ: ਸ੍ਰੀ ਮੁਕਤਸਰ ਸ਼ਹਿਰ 'ਚ ਨਿਹੰਗ ਸਿੰਘਾਂ ਨੇ ਬਰਛੇ ਨਾਲ ਨੌਜਵਾਨ ਦਾ ਕਤਲ ਕਰ ਦਿਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਦੋਸ਼ੀ ਨਿਹੰਗ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਗੁਰਮੀਤ ਸਿੰਘ ਖੁੱਡੀਆਂ ਵਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ 'ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼  

ਮ੍ਰਿਤਕ ਦੀ ਪਛਾਣ ਹੈਪੀ (24) ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਨੇ ਦਸਿਆ ਕਿ ਗੁਆਂਢ 'ਚ ਇਕ ਨਿਹੰਗ ਸਿੰਘ ਰਹਿੰਦਾ ਹੈ, ਜੋ ਆਉਣ-ਜਾਣ 'ਤੇ ਨਜ਼ਰ ਰੱਖਦਾ ਸੀ ਅਤੇ ਇਕ-ਦੋ ਵਾਰ ਲੜਾਈ ਵੀ ਹੋ ਗਈ ਸੀ। ਅੱਜ ਭਰਾ ਹੈਪੀ ਦੁਕਾਨ ਤੋਂ ਆਲੂ ਲੈ ਕੇ ਘਰ ਆ ਰਿਹਾ ਸੀ ਤਾਂ ਰਸਤੇ ਵਿਚ ਨਿਹੰਗ ਨੇ ਉਸ ਨੂੰ ਰੋਕ ਲਿਆ।

ਇਹ ਵੀ ਪੜ੍ਹੋ: ਖੰਨਾ ਪੁਲਿਸ ਨੇ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼

ਮ੍ਰਿਤਕ ਦੇ ਭਰਾ ਅਨੁਸਾਰ ਜਦੋਂ ਹੈਪੀ ਨੇ ਉਸ ਨੂੰ ਰੋਕਣ ਦਾ ਕਾਰਨ ਪੁੱਛਿਆ ਤਾਂ ਉਹ ਲੜਨ ਲੱਗ ਪਿਆ। ਇਸ ਦੌਰਾਨ ਉਸ ਨੇ ਹੈਪੀ ਨੂੰ ਦੋ ਵਾਰ ਬਰਛੇ ਨਾਲ ਮਾਰਿਆ। ਰੌਲਾ ਸੁਣ ਕੇ ਉਹ ਭੱਜੇ ਤਾਂ ਹੈਪੀ  ਨੂੰ ਜ਼ਖ਼ਮੀ ਤੇ ਨਿਹੰਗ ਸਿੰਗ ਨੂੰ ਭੱਜਦੇ ਦੇਖਿਆ। ਜ਼ਖ਼ਮੀ ਹਾਲਤ ਵਿਚ ਹੈਪੀ ਨੂੰ ਹਸਪਤਾਲ ਜਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਹੈਪੀ ਦੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement