ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਹਾਈਕੋਰਟ 'ਚ ਹੋਈ ਸੁਣਵਾਈ, ਹਾਈਕੋਰਟ ਨੇ ਮੋਰਚੇ ਨੂੰ 15 ਦਿਨ ਦਾ ਦਿੱਤਾ ਸਮਾਂ 
Published : Aug 17, 2023, 1:33 pm IST
Updated : Aug 17, 2023, 1:33 pm IST
SHARE ARTICLE
Quami Insaaf Morcha
Quami Insaaf Morcha

ਹਾਈਕੋਰਟ ਨੇ ਵਾਈਪੀਐੱਸ ਚੌਂਕ ਜਲਦ ਤੋਂ ਜਲਦ ਖਾਲੀ ਕਰਵਾਉਣ ਲਈ ਕਿਹਾ ਹੈ। 

ਚੰਡੀਗੜ੍ਹ: ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਅਹਿਮ ਸੁਣਵਾਈ ਹੋਈ।  ਹਾਈਕੋਰਟ ਨੇ ਇਕ ਵਾਰ ਫਿਰ ਕੌਮੀ ਇਨਸਾਫ਼ ਮੋਰਚੇ ਅਤੇ ਪ੍ਰਸ਼ਾਸਨ ਨੂੰ 15 ਦਿਨ ਦਿੱਤੇ ਹਨ। ਕੋਰਟ ਨੇ ਕਿਹਾ ਕਿ ਮੋਰਚਾ ਅਤੇ ਪ੍ਰਸ਼ਾਸਨ ਆਪਸੀ ਗੱਲਬਾਤ ਕਰਕੇ ਧਰਨੇ ਨੂੰ ਹੋਰ ਕਿਸੇ ਜਗ੍ਹਾਂ ਸ਼ਿਫਟ ਕਰਨ। 

ਹਾਈਕੋਰਟ ਦਾ ਕਹਿਣਾ ਹੈ ਕਿ ਮੁਹਾਲੀ-ਚੰਡੀਗੜ੍ਹ ਸਰਹੱਦ ਨੂੰ ਖਾਲੀ ਕਰਵਾਇਆ ਜਾਵੇ। ਚਿਤਾਵਨੀ ਦਿੰਦਿਆ ਕੋਰਟ ਨੇ ਕਿਹਾ ਕਿ ਜੇਕਰ ਅਗਲੀ ਤਰੀਕ ਤੱਕ ਧਰਨਾ ਸ਼ਿਫਟ ਨਾ ਕੀਤਾ ਗਿਆ ਤਾਂ ਬਲ ਪ੍ਰਯੋਗ ਕੀਤਾ ਜਾ ਸਕਦਾ ਹੈ। ਹਾਈਕੋਰਟ ਨੇ ਵਾਈਪੀਐੱਸ ਚੌਂਕ ਜਲਦ ਤੋਂ ਜਲਦ ਖਾਲੀ ਕਰਵਾਉਣ ਲਈ ਕਿਹਾ ਹੈ। 


SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement