Fatehgarh Sahib News : ਬਾਬਾ ਗੁਰਵਿੰਦਰ ਸਿੰਘ ਖੇੜੀ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਣ ਦੇ ਦਿੱਤੇ ਹੁਕਮ 

By : BALJINDERK

Published : Aug 17, 2024, 2:26 pm IST
Updated : Aug 17, 2024, 4:41 pm IST
SHARE ARTICLE
ਪੁਲਿਸ ਬਾਬਾ ਗੁਰਵਿੰਦਰ ਸਿੰਘ ਨੂੰ ਮੈਡੀਕਲ ਕਰਾਉਣ ਲਈ ਲਿਜਾਂਦੀ ਹੋਈ
ਪੁਲਿਸ ਬਾਬਾ ਗੁਰਵਿੰਦਰ ਸਿੰਘ ਨੂੰ ਮੈਡੀਕਲ ਕਰਾਉਣ ਲਈ ਲਿਜਾਂਦੀ ਹੋਈ

Fatehgarh Sahib News : ਬਾਬਾ ਗੁਰਵਿੰਦਰ ਸਿੰਘ ਖੇੜੀ ਦਾ 1 ਦਿਨ ਦਾ ਰਿਮਾਂਡ ਖ਼ਤਮ ਹੋਣ ’ਤੇ ਮੁੜ ਅਦਾਲਤ ’ਚ ਕੀਤਾ ਸੀ ਪੇਸ਼

Fatehgarh Sahib News : ਫਤਹਿਗੜ੍ਹ ਸਾਹਿਬ ਵਿਖੇ ਬਾਬਾ ਗੁਰਵਿੰਦਰ ਸਿੰਘ ਖੇੜੀ ਨੂੰ 1 ਦਿਨ ਦਾ ਰਿਮਾਂਡ ਖਤਮ ਹੋਣ ਉਪਰੰਤ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਗੁਰਵਿੰਦਰ ਸਿੰਘ ਨੂੰ ਭੇਜਣ ਦੇ ਹੁਕਮ ਜਾਰੀ ਕੀਤੇ। ਹੁਣ ਪੁਲਿਸ ਸਰਕਾਰੀ ਹਸਪਤਾਲ ਵਿਖੇ ਮੈਡੀਕਲ ਕਰਾਉਣ ਤੋਂ ਬਾਅਦ ਗੁਰਵਿੰਦਰ ਸਿੰਘ ਨੂੰ ਨਾਭਾ ਜਾਂ ਪਟਿਆਲਾ ਜੇਲ੍ਹ ਛੱਡ ਸਕਦੀ ਹੈ।

ਇਹ ਵੀ ਪੜੋ:Kheer Recipes : ਜੇਕਰ ਤੁਹਾਡਾ ਕੁਝ ਮਿੱਠਾ ਖਾਣ ਦਾ ਮੰਨ ਹੈ ਤਾਂ ਬਣਾਉ ਟੇਸਟੀ ਖੀਰ  

ਦੱਸਿਆ ਜਾ ਰਿਹਾ ਹੈ ਕਿ ਜੋ ਗੁਰਵਿੰਦਰ ਸਿੰਘ ਦੇ ਇਲਾਜ ਨੂੰ ਲੈ ਕੇ ਮੰਗ ਕੀਤੀ ਗਈ ਹੈ ਉਸ ਉਪਰ ਜੇਲ੍ਹ ਅਥਾਰਟੀ ਕੋਲ ਵੀ ਫੈਸਲਾ ਲੈਣ ਦਾ ਅਧਿਕਾਰ ਹੁੰਦਾ ਹੈ।  ਦੱਸ ਦੇਈਏ ਕਿ ਘਰੇਲੂ ਝਗੜੇ ਕਾਰਨ ਸਹੁਰੇ ਪਰਿਵਾਰ ’ਤੇ ਗੋਲੀਆਂ ਚਲਾਉਣ ਦੇ ਦੋਸ਼ ’ਚ ਮਾਮਲਾ ਦਰਜ ਹੋਇਆ ਸੀ।  

 (For more news apart from Baba Gurwinder Singh Khedi was again presented in court after 1 day remand was over News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement