Rupnagar News : ਰੂਪਨਗਰ ਪੁਲਿਸ ਵੱਲੋਂ ਗੁੰਮਸ਼ੁਦਾ ਜਸਮੀਤ ਸਿੰਘ ਦੀ ਜਾਣਕਾਰੀ ਦੇਣ ਦੀ ਅਪੀਲ
Published : Aug 17, 2024, 4:35 pm IST
Updated : Aug 17, 2024, 4:35 pm IST
SHARE ARTICLE
missing Jasmeet Singh
missing Jasmeet Singh

ਗੁੰਮਸ਼ੁਦਾ ਜਸਮੀਤ ਸਿੰਘ ਆਪਣੀ 11 ਅਗਸਤ 2024 ਨੂੰ ਰਾਤ 9:30 ਵਜੇ ਸ਼ਗੁਨ ਢਾਬਾ ਰੋਪੜ ਨੇੜੇ ਸਥਿਤ ਆਪਣੀ ਦੁਕਾਨ ਬੰਦ ਕਰਕੇ ਵਾਪਿਸ ਨਹੀਂ ਆਇਆ

Rupnagar News : ਰੂਪਨਗਰ ਪੁਲਿਸ ਦੀ ਤਰਫੋਂ ਡੀ.ਐਸ.ਪੀ. ਰੂਪਨਗਰ ਹਰਪਿੰਦਰ ਕੌਰ ਗਿੱਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 11 ਅਗਸਤ 2024 ਤੋਂ ਗੁੰਮਸ਼ੁਦਾ ਜਸਮੀਤ ਸਿੰਘ 98151-47890 94642-37913, 94656 60995 ਦੀ ਜਾਣਕਾਰੀ ਨੰਬਰਾਂ ਤੇ ਸੰਪਰਕ ਕਰਕੇ ਦਿੱਤੀ ਜਾਵੇ।

ਇਸ ਸਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁੰਮਸ਼ੁਦਾ ਜਸਮੀਤ ਸਿੰਘ ਆਪਣੀ 11 ਅਗਸਤ 2024 ਨੂੰ ਰਾਤ 9:30 ਵਜੇ ਸ਼ਗੁਨ ਢਾਬਾ ਰੋਪੜ ਨੇੜੇ ਸਥਿਤ ਆਪਣੀ ਦੁਕਾਨ ਬੰਦ ਕਰਕੇ ਵਾਪਿਸ ਨਹੀਂ ਆਇਆ। ਜਿਸ ਨੂੰ ਲੱਭਣ ਲਈ ਪੁਲਿਸ ਟੀਮ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ ਅਤੇ ਦੂਜਿਆਂ ਜਿਲਿਆਂ ਦੀ ਪੁਲਿਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਗੁੰਮਸ਼ੁਦਾ ਜਸਮੀਤ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰ ਬਹੁਤ ਜਿਆਦਾ ਪ੍ਰੇਸ਼ਾਨ ਹੋ ਰਹੇ ਹਨ, ਇਸ ਲਈ ਜਿਸ ਕਿਸੇ ਨੂੰ ਵੀ ਇਸ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਦਿੱਤੇ ਗਏ ਨੰਬਰਾਂ ਤੇ ਸੰਪਰਕ ਕਰਕੇ ਜਰੂਰ ਦਿੱਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement