ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨੇ ਕੀਤਾ ਸਿਖਿਆ ਮੰਤਰੀ ਦੀ ਕੋਠੀ ਦਾ ਘਿਰਾਉ
Published : Sep 17, 2020, 3:15 am IST
Updated : Sep 17, 2020, 3:15 am IST
SHARE ARTICLE
image
image

ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨੇ ਕੀਤਾ ਸਿਖਿਆ ਮੰਤਰੀ ਦੀ ਕੋਠੀ ਦਾ ਘਿਰਾਉ

ਸੰਗਰੂਰ, 16 ਸਤੰਬਰ (ਭੁੱਲਰ): ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕ ਨੇ ਬੀ.ਐਸ.ਐਨ.ਐਲ. ਪਾਰਕ ਵਿਚ ਇਕੱਠੇ ਹੋ ਕੇ ਫਿਰ ਸਿਖਿਆ ਮੰਤਰੀ ਦੀ ਕੋਠੀ ਤਕ ਨਾਹਰੇਬਾਜ਼ੀ ਕਰਦੇ ਹੋਏ ਰੋਸ ਮਾਰਚ ਕਢਿਆ ਗਿਆ ਜਿਸ ਦੌਰਾਨ ਕਿ ਪੁਲਿਸ ਵਲੋਂ ਸਿਖਿਆ ਮੰਤਰੀ ਦੀ ਕੋਠੀ ਅੱਗੇ ਬੈਰੀਗੇਟ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਸਿਖਿਆ ਮੰਤਰੀ ਦੀ ਕੋਠੀ ਤਕ ਜਾਣ ਤੋਂ ਰੋਕਿਆ ਗਿਆ ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵਲੋਂ ਉੱਥੇ ਹੀ ਕਈ ਘੰਟਿਆਂ ਤਕ ਪੰਜਾਬ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ ਗਈ ਅਤੇ ਰੋਡ ਜਾਮ ਕਰ ਕੇ ਰਖਿਆ ਗਿਆ ਜਿਸ ਤੋਂ ਬਾਅਦ ਕਿ ਸਿਖਿਆ ਮੰਤਰੀ ਦੇ ਪੀ.ਏ. ਗੁਰਵਿੰਦਰ ਗਿਫ਼ਟੀ  ਨੂੰ ਮੰਗ ਪੱਤਰ ਦਿਤਾ ਗਿਆ ਅਤੇ ਉਨ੍ਹਾਂ ਵਲੋਂ ਭਰੋਸਾ ਦਿਤਾ ਗਿਆ ਕਿ ਤੁਹਾਡੇ ਜਲਦ ਹੀ ਸਿਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਈ ਜਾਵੇਗੀ ।imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement