ਅਕਾਲੀ ਦਲ ਦੇ ਬਲੈਕ ਫਰਾਈਡੇ ਮਾਰਚ ’ਤੇ ਨਵਜੋਤ ਸਿੱਧੂ ਨੇ ਸਾਧਿਆ ਤਿੱਖਾ ਨਿਸ਼ਾਨਾ
Published : Sep 17, 2021, 2:16 pm IST
Updated : Sep 17, 2021, 5:45 pm IST
SHARE ARTICLE
Navjot Singh Sidhu and Sukhbir Singh Badal
Navjot Singh Sidhu and Sukhbir Singh Badal

ਕਿਹਾ ਕਾਲੇ ਕਾਨੂੰਨਾਂ ਦੇ ਰਖਵਾਲੇ ਅੱਜ ਮਗਰਮੱਛ ਦੇ ਹੰਝੂ ਵਹਾ ਰਹੇ

 

ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਅੱਜ 'ਬਲੈਕ ਫਰਾਈਡੇ  ਪ੍ਰੋਟੈਸਟ ਮਾਰਚ' ਕਰ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ ਮਾਰਚ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

​ ਹੋਰ ਵੀ ਪੜ੍ਹੋ: ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਹੋਈ ਮੌਤ

Akali Dal's Black Friday protest marchAkali Dal's Black Friday protest march

​ ਹੋਰ ਵੀ ਪੜ੍ਹੋ:  ਖੇਤੀ ਕਾਨੂੰਨਾਂ ਦਾ ਇਕ ਸਾਲ: CM ਪੰਜਾਬ ਨੇ ਕੇਂਦਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਮੰਗ

ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਕਾਲੇ ਕਾਨੂੰਨਾਂ ਦੇ ਨਿਰਮਾਤਾ ਅਤੇ ਰਖਵਾਲੇ ਅੱਜ ਮਗਰਮੱਛ ਦੇ ਹੰਝੂ ਵਹਾ ਰਹੇ ਹਨ! ਤੁਹਾਡਾ ਡਰਾਮਾ ਬੇਨਕਾਬ ਹੋ ਗਿਆ ਹੈ। ਇਸ ਟਵੀਟ ਦੇ ਨਾਲ ਉਨ੍ਹਾਂ ਨੇ ਬਾਦਲ ਪਰਿਵਾਰ ਦੀ ਇੱਕ ਪੁਰਾਣੀ ਵੀਡੀਓ ਵੀ ਸਾਂਝੀ ਕੀਤੀ ਹੈ।

 

 ਹੋਰ ਵੀ ਪੜ੍ਹੋ: 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement