Punjab News: 18 ਸਾਲਾ ਨੌਜਵਾਨ ਦੀ ਬੋਰੀ ’ਚੋਂ ਮਿਲੀ ਲਾਸ਼ 
Published : Sep 17, 2024, 9:36 am IST
Updated : Sep 17, 2024, 9:36 am IST
SHARE ARTICLE
The body of an 18-year-old youth was found in a sack
The body of an 18-year-old youth was found in a sack

Punjab News: ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Punjab News: ਦੀਨਾਨਗਰ ਦੀ ਬਰਿਆਰ ਚੌਕੀ ਅਧੀਨ ਆਉਂਦੇ ਪਿੰਡ ਰਣਜੀਤ ਬਾਗ਼ ਨੇੜਲੇ ਰਜਬਾਹੇ ਵਿੱਚੋਂ ਨੌਜਵਾਨ ਦੀ ਬੋਰੀ ਵਿੱਚ ਬੰਨ੍ਹੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪੜ੍ਹੋ ਇਹ ਖ਼ਬਰ :   Kolkata Rape Murder Case: CM ਮਮਤਾ ਬੈਨਰਜੀ ਨੇ ਮੰਨੀਆਂ ਡਾਕਟਰਾਂ ਦੀਆਂ 3 ਮੰਗਾਂ

ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ (18) ਪੁੱਤਰ ਰਮੇਸ਼ ਲਾਲ ਵਾਸੀ ਪਿੰਡ ਦਾਖਲਾ ਵਜੋਂ ਹੋਈ ਹੈ।  ਨਹਿਰੀ ਵਿਭਾਗ ਦੇ ਕਰਮਚਾਰੀ, ਜਦੋਂ ਰਜਬਾਹੇ ਦੀ ਜਾਂਚ ਕਰਨ ਪੁੱਜੇ ਤਾਂ ਉਨ੍ਹਾਂ ਨੇ ਇੱਕ ਬੋਰੀ ਦੇਖੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਬੋਰੀ ਨੂੰ ਖੋਲ੍ਹ ਕੇ ਦੇਖਿਆ ਤਾਂ ਉਸ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਡੀਐੱਸਪੀ ਸੁਰਿੰਦਰ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਨੌਜਵਾਨ ਦੇ ਸਿਰ ਦੇ ਸੱਜੇ ਪਾਸੇ ਸੱਟ ਦੇ ਨਿਸ਼ਾਨ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

(For more Punjabi news apart from The body of an 18-year-old youth was found in a sack, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement