ਕਾਮਰੇਡ ਬਲਵਿੰਦਰ ਸਿੰਘ ਦਾ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ

By : GAGANDEEP

Published : Oct 17, 2020, 12:10 pm IST
Updated : Oct 17, 2020, 12:10 pm IST
SHARE ARTICLE
comrade balwinder singh 's family
comrade balwinder singh 's family

ਕਾਮਰੇਡ ਬਲਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਕੀਤੀ ਮੰਗ

 ਮੁਹਾਲੀ:ਬੀਤੇ ਦਿਨੀਂ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦਾ ਸ਼ਰੇਆਮ ਦੋ ਬਾਈਕ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੇ ਦਫ਼ਤਰ ਵਿਚ ਘੁੱਸ ਕੇ ਗੋਲੀਆਂ ਮਾਰ ਕੇ ਉਹਨਾਂ ਦਾ ਕਤਲ ਕਰ ਦਿੱਤਾ ਸੀ।

Comrade Balwinder SinghComrade Balwinder Singh

ਲਾਸ਼ ਦਾ ਪੋਸਟ ਮਾਰਟਮ ਕਰਵਾ ਲਿਆ ਗਿਆ ਪਰ ਪਰਿਵਾਰਕ ਮੈਂਬਰਾਂ ਨੇ ਕਾਮਰੇਡ ਬਲਵਿੰਦਰ ਸਿੰਘ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।

Comrade Balwinder SinghComrade Balwinder Singh

 ਪਰਿਵਾਰਕ ਮੈਂਬਰਾਂ ਦਾ  ਕਹਿਣਾ ਹੈ ਕਿ ਕਾਮਰੇਡ ਬਲਵਿੰਦਰ ਸਿੰਘ ਦਾ ਸਸਕਾਰ ਉਦੋਂ ਹੀ ਕੀਤਾ ਜਾਵੇਗਾ ਜਦੋਂ ਕਾਮਰੇਡ ਬਲਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement