ਫ਼ਰੀਦਕੋਟ 'ਚ ਖੁਦ ਨੂੰ ਅੱਗ ਲਗਾ ਕੇ ਇਕ ਪਰਿਵਾਰ ਦੇ ਚਾਰ ਜੀਆਂ ਨੇ ਕੀਤੀ ਆਤਮ ਹੱਤਿਆ
Published : Oct 17, 2020, 12:26 pm IST
Updated : Oct 17, 2020, 12:43 pm IST
SHARE ARTICLE
Suicide
Suicide

ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ।

ਫ਼ਰੀਦਕੋਟ- ਪੰਜਾਬ 'ਚ ਰੋਜਾਨਾ ਘਟਨਾਵਾਂ ਵੱਧ ਰਹੀਆਂ ਹਨ ਭਾਵੇਂ ਸੜਕ ਹਾਦਸਾ ਹੋਵੇ ਜਾਂ ਚੋਰੀ ਦੀ ਘਟਨਾ ਹੋਵੇ। ਅੱਜ ਤਾਜ਼ਾ ਮਾਮਲਾ ਫ਼ਰੀਦਕੋਟ ਤੋਂ ਵੇਖਣ ਨੂੰ ਮਿਲਿਆ ਹੈ। ਦੱਸ ਦੇਈਏ ਕਿ ਇਹ ਘਟਨਾ ਜ਼ਿਲ੍ਹੇ ਦੇ ਪਿੰਡ ਕਲੇਰ ਵਿਖੇ ਦੀ ਹੈ ਜਿੱਥੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਪਰਿਵਾਰ ਮੂਲ ਰੂਪ ਵਿਚ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

suicidesuicide

ਇਹ ਪਰਿਵਾਰ ਇੱਥੇ ਇੱਟਾਂ ਦੇ ਭੱਠੇ 'ਤੇ ਕੰਮ ਕਰਦਾ ਸੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ।  ਮ੍ਰਿਤਕਾਂ ‘ਚ 2 ਔਰਤਾਂ ਅਤੇ 2 ਮਰਦ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement