ਨਗਰ ਕੌਂਸਲ ਡੇਰਾਬੱਸੀ 'ਤੇ ਹੋਇਆ 'ਆਪ' ਦਾ ਕਬਜ਼ਾ, ਆਸ਼ੂ ਉਪਨੇਜਾ ਬਣੇ ਕੌਂਸਲ ਪ੍ਰਧਾਨ 

By : KOMALJEET

Published : Oct 17, 2022, 12:22 pm IST
Updated : Oct 17, 2022, 12:22 pm IST
SHARE ARTICLE
 Ashu Upaneja became the council president
Ashu Upaneja became the council president

-ਹਲਕਾ ਵਿਧਾਇਕ ਕੁਲਜੀਤ ਰੰਧਾਵਾ ਦੀ ਪ੍ਰਧਾਨਗੀ 'ਚ ਸਰਬਸੰਮਤੀ ਨਾਲ ਹੋਈ ਚੋਣ  

-ਵਾਰਡ ਨੰਬਰ 13 ਤੋਂ ਕੌਂਸਲਰ ਹਨ ਆਸ਼ੂ ਉਪਨੇਜਾ    
-ਆਜ਼ਾਦ ਉਮੀਦਵਾਰ ਵਜੋਂ ਲੜੀ ਸੀ ਚੋਣ, ਪਿਛਲੇ ਦਿਨੀਂ 'ਆਪ' 'ਚ ਹੋਏ ਸਨ ਸ਼ਾਮਲ  
ਡੇਰਾਬੱਸੀ :
ਨਗਰ ਕੌਂਸਲ ਡੇਰਾਬੱਸੀ ਦੀਆਂ ਚੋਣਾਂ 'ਚ 'ਆਪ' ਨੇ ਜਿੱਤ ਦਰਜ ਕੀਤੀ ਹੈ ਅਤੇ ਆਸ਼ੂ ਉਪਨੇਜਾ ਕੌਂਸਲ ਪ੍ਰਧਾਨ ਬਣੇ ਹਨ। ਦੱਸ ਦੇਈਏ ਕਿ ਆਸ਼ੂ ਉਪਨੇਜਾ ਵਾਰਡ ਨੰਬਰ 13 ਤੋਂ ਕੌਂਸਲਰ ਹਨ। ਇਹ ਚੋਣ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ ਹੈ। ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਉਹ ਪਿਛਲੇ ਦਿਨੀਂ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement