ਜਲੰਧਰ ’ਚ ਆਟੋ ਚਾਲਕ ਨੇ 70 ਸਾਲਾ ਬਜ਼ੁਰਗ ਔਰਤ ਨਾਲ ਕੀਤਾ ਜਬਰ-ਜ਼ਿਨਾਹ
Published : Oct 17, 2022, 6:12 pm IST
Updated : Oct 17, 2022, 6:12 pm IST
SHARE ARTICLE
photo
photo

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

 

ਜਲੰਧਰ:  ਪੰਜਾਬ ਦੇ ਹਾਲਾਤ ਦਿਨੋ ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਚੋਰ, ਕਤਲ, ਬਲਾਤਕਾਰ ਆਦਿ ਵਰਗੀਆਂ ਘਟਵਾਨਾਂ ਆਮ ਹੋ ਗਈਆਂ ਹਨ।  ਕਿਸੇ ਨੂੰ ਕਾਨੂੰਨ ਦਾ ਡਰ ਨਹੀਂ ਹੈ ।

ਅਜਿਹੀ ਹੀ ਸ਼ਰਮਨਾਕ ਖਬਰ ਜਲੰਧਰ ਦੇ ਰਾਮਾ ਮੰਡੀ ਤੋਂ ਸਾਹਮਣੇ ਆਈ ਹੈ। ਜਿਥੇ ਇਕ ਆਟੋ ਚਾਲਕ ਨੇ 70 ਸਾਲਾ ਬਜ਼ੁਰਗ ਔਰਤ ਨਾਲ ਜਬਰ ਜ਼ਿਨਾਹ ਕੀਤਾ ਹੈ। ਮਹਿਲਾ ਵੱਲੋਂ ਰੌਲਾ ਪਾਉਣ ''ਤੇ ਆਸੇ ਪਾਸੇ ਦੇ ਲੋਕ ਭੱਜ ਕੇ ਆਏ ਅਤੇ ਲੋਕਾਂ ਨੇ ਆਟੋ ਚਾਲਕ ਦੀ ਛਿੱਤਰ ਪਰੇਡ ਕੀਤੀ ਤੇ ਪੁਲਿਸ ਹਵਾਲੇ ਕਰ ਦਿੱਤਾ। 

ਮਿਲੀ ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਕਿਤੇ ਜਾਣ ਲਈ ਆਟੋ ਵਿਚ ਬੈਠੀ ਸੀ ਤੇ ਮੁਲਜ਼ਮ ਆਟੋ ਚਾਲਕ ਆਟੋ 'ਚ ਪੈਟਰੋਲ ਪਵਾਉਣ ਦੇ ਬਹਾਨੇ ਆਟੋ ਨੂੰ ਝਾੜੀਆਂ 'ਚ ਲੈ ਗਿਆ ਤੇ ਇਸ ਘਨਾਉਣੇ ਕੰਮ ਨੂੰ ਅੰਜਾਮ ਦਿੱਤਾ। ਔਰਤ ਵੱਲੋਂ ਰੌਲਾ ਪਉਣ 'ਤੇ ਆਸੇ ਪਾਸੇ ਦੇ ਲੋਕ ਇਕੱਠੇ ਹੋਏ ਤੇ ਮੁਲਜ਼ਮ ਆਟੋ ਚਾਲਕ ਨੂੰ ਪੁਲਿਸ ਹਵਾਲੇ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement