Ludhiana Accident News: ਲੁਧਿਆਣਾ ਵਿਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਕੇ 'ਤੇ ਹੋਈ ਮੌਤ
Published : Oct 17, 2024, 9:57 am IST
Updated : Oct 17, 2024, 9:57 am IST
SHARE ARTICLE
Ludhiana Accident News
Ludhiana Accident News

Ludhiana Accident News: ਅਣਪਛਾਤੇ ਵਾਹਨ ਦੀ ਮੋਟਰਸਾਈਕਲ ਨੂੰ ਟੱਕਰ ਵੱਜਣ ਕਾਰਨ ਵਾਪਰਿਆ ਹਾਦਸਾ

Ludhiana Accident News:  : ਲੁਧਿਆਣਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਬੀਤੀ ਰਾਤ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ 'ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਜੇ ਤੱਕ ਨਹੀਂ ਹੋਈ ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਉਹ ਆਪਣੇ ਆਹਾਤੇ ਤੋਂ ਘਰ ਜਾ ਰਹੇ ਸਨ ਕਿ ਪੁਰਾਣੀ ਸਬਜ਼ੀ ਮੰਡੀ ਚੌਂਕ ਨੇੜੇ ਪੁਲ ਦੇ ਉੱਪਰ ਦੋ ਨੌਜਵਾਨ ਸੜਕ 'ਤੇ ਬੁਰੀ ਤਰ੍ਹਾਂ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ ਹਨ।

ਜਿਸ ਤੋਂ ਬਾਅਦ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੀਸੀਆਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੋਰਚਰੀ ਵਿਚ ਰਖਵਾ ਦਿੱਤਾ ਗਿਆ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement