ਕਾਂਗਰਸੀ ਆਗੂ ਮਨੀਸ਼ ਤਿਵਾੜੀ ਕੋਰੋਨਾ ਪੀੜਤ
Published : Nov 17, 2020, 1:18 am IST
Updated : Nov 17, 2020, 1:18 am IST
SHARE ARTICLE
image
image

ਕਾਂਗਰਸੀ ਆਗੂ ਮਨੀਸ਼ ਤਿਵਾੜੀ ਕੋਰੋਨਾ ਪੀੜਤ

ਚੰਡੀਗੜ੍ਹ, 16 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਕਾਂਗਰਸੀ ਆਗੂ ਮਨੀਸ਼ ਤਿਵਾੜੀ ਕਰੋਨਾ ਤੋਂ ਪੀੜਤ ਹੋ ਗਏ ਹਨ। ਉਨ੍ਹਾਂ ਟਵੀਟ ਕਰ ਕੇ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਬੁਖ਼ਾਰ ਹੋਇਆ ਸੀ ਤੇ ਉਨ੍ਹਾਂ ਸੋਮਵਾਰ ਨੂੰ ਕੋਰੋਨਾ ਦਾ ਟੈਸਟ ਕਰਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹੋਰ ਕੋਈ ਲੱimageimageਛਣ ਨਹੀਂ ਹੈ। ਉਨ੍ਹਾਂ ਬੀਤੇ ਕੁੱਝ ਦਿਨਾਂ ਦੌਰਾਨ ਸੰਪਰਕ ਵਿਚ ਆਏ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement