ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ, ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਧਰਨਾ 55ਵੇਂ ਦਿਨ 'ਚ ਦਾਖਲ
Published : Nov 17, 2020, 10:33 am IST
Updated : Nov 17, 2020, 10:34 am IST
SHARE ARTICLE
Farmers Protest
Farmers Protest

ਇਹ ਧਰਨਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ।

ਜੰਡਿਆਲਾ ਗੁਰੂ - ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲਾਇਆ ਧਰਨਾ ਅੱਜ 55ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਇਹ ਧਰਨਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਇਸ ਦੌਰਾਨ ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। 

Farmers ProtestFarmers Protest

ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਮੰਤਰੀਆਂ ਨਾਲ ਦਿੱਲੀ ਵਿਚ ਬੈਠਕ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਰਾਜ ਸਰਕਾਰ ਸਮੇਤ ਕੇਂਦਰੀ ਪੱਧਰ 'ਤੇ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ 18 ਨਵੰਬਰ ਨੂੰ ਚੰਡੀਗੜ੍ਹ ਵਿਖੇ ਅਗਲੀ ਰਣਨੀਤੀ ਉਲੀਕਣ ਲਈ ਮੀਟਿੰਗ ਬੁਲਾਈ ਗਈ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement