250 ਗ੍ਰਾਮ ਅਫ਼ੀਮ ਸਣੇ ਇਕ ਵਿਅਕਤੀ ਗ੍ਰਿਫ਼ਤਾਰ
Published : Nov 17, 2020, 1:02 am IST
Updated : Nov 17, 2020, 1:03 am IST
SHARE ARTICLE
image
image

250 ਗ੍ਰਾਮ ਅਫ਼ੀਮ ਸਣੇ ਇਕ ਵਿਅਕਤੀ ਗ੍ਰਿਫ਼ਤਾਰ

ਮੋਗਾ, 16 ਨਵੰਬਰ (ਅਰੁਣ ਗੁਲਾਟੀ): ਥਾਣਾ ਮਹਿਣਾ ਪੁਲਿਸ ਨੇ ਗਸ਼ਤ  ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ  250 ਗ੍ਰਾਮ ਅਫ਼ੀਮ ਬਰਾਮਦ ਕੀਤੀ।  ਥਾਣਾ ਮਹਿਣਾ ਪੁਲਿਸ ਦੇ ਥਾਣੇਦਾਰ ਜਗਜੀਤ ਸਿੰਘ ਨੇ ਦਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ਕਰ ਰਹੇ ਸਨ, ਜਦ ਉਹ ਪਿੰਡ ਦਾਤਾ ਦੇ ਕੋਲ ਪੁੱਜੇ ਤਾਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਸ਼ੱਕ ਦੇ ਅਧਾਰ ਉਤੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋ 250 ਗ੍ਰਾਮ ਅਫ਼ੀਮ ਬਰਾਮਦ ਹੋਈ । ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਅਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਆਦਰਸ਼ ਨਗਰ ਧਰਮਕੋਟ ਦੇ ਰੂਪ ਵਿਚ ਹੋਈ ਹੈ ਅਤੇ ਥਾਣਾ ਮਹਿਣਾ ਵਿਚ ਉਕਤ ਵਿਰੁਧ ਮਾਮਲਾ ਦਰਜ ਕਰ ਲਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement