ਟਾਂਡਾ ਪੁਲਿਸ ਦੀ ਵੱਡੀ ਕਾਮਯਾਬੀ, ਤਿੰਨ ਚੋਰਾਂ ਕੋਲੋਂ ਬਰਾਮਦ ਕੀਤੇ 12 ਵਾਹਨ
Published : Nov 17, 2020, 6:26 pm IST
Updated : Nov 17, 2020, 6:26 pm IST
SHARE ARTICLE
Tanda police
Tanda police

ਦੀਵਾਲੀ ਦੇ ਚੱਲਦਿਆਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ ਇਸ ਦੌਰਾਨ ਹੀ ਪੁਲਿਸ ਦੇ ਹੱਥ ਇਹ ਸਫਲਤਾ ਲੱਗੀ।

ਟਾਂਡਾ- ਟਾਂਡਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਤਿੰਨ ਚੋਰਾਂ ਕੋਲੋਂ 12 ਵਾਹਨ ਬਰਾਮਦ ਕੀਤੇ ਹਨ। ਜਾਣਕਾਰੀ ਮੁਤਾਬਕ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ ਅਤੇ ਡੀ. ਐਸ. ਪੀ ਟਾਂਡਾ ਦਲਜੀਤ ਸਿੰਘ ਖੱਖ ਦੀ ਅਗਵਾਈ ਹੇਠ ਟਾਂਡਾ ਵਿਖੇ ਦੀਵਾਲੀ ਦੇ ਚੱਲਦਿਆਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ ਇਸ ਦੌਰਾਨ ਹੀ ਪੁਲਿਸ ਦੇ ਹੱਥ ਇਹ ਸਫਲਤਾ ਲੱਗੀ। ਪੁਲਿਸ ਨੇ ਹੁਣ ਤਿੰਨ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement