ਨਾਭਾ 'ਚ ਦੂਜੀ ਵਾਰ ਚੋਰ ਦਵਾਈਆਂ ਵਾਲੀ ਦੁਕਾਨ ਤੋਂ ਨਕਦੀ ਲੈ ਕੇ ਹੋਏ ਫ਼ਰਾਰ
Published : Nov 17, 2020, 6:16 pm IST
Updated : Nov 17, 2020, 6:17 pm IST
SHARE ARTICLE
shop
shop

ਚੋਰਾਂ ਨੇ 25 ਹਜ਼ਾਰ ਰੁਪਏ ਦੀ ਕੀਮਤ ਵਾਲਾ ਸ਼ੀਸ਼ੇ ਦਾ ਗੇਟ ਵੀ ਤੋੜ ਦਿੱਤਾ।

ਨਾਭਾ-  ਪੰਜਾਬ 'ਚ ਚੋਰੀ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਨਾਭਾ ਤੋਂ ਸਾਹਮਣੇ ਆਇਆ ਹੈ।  ਨਾਭਾ ਦੇ ਮੈਹਸ ਗੇਟ ਵਿਖੇ ਸਥਿਤ ਦਵਾਈਆਂ ਦੀ ਇਕ ਦੁਕਾਨ ਦਾ ਸ਼ਟਰ ਤੋੜ ਕੇ ਚੋਰ ਦੂਜੀ ਵਾਰੀ ਅੰਦਰੋਂ ਨਕਦੀ ਲੈ ਕੇ ਫ਼ਰਾਰ ਹੋ ਗਏ।

ਇਸ ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਦੁਕਾਨਦਾਰ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਨੂੰ ਚੋਰਾਂ ਨੇ ਉਸ ਦੀ ਦੁਕਾਨ ਦਾ ਸ਼ਟਰ ਅਤੇ ਸ਼ੀਸ਼ੇ ਦਾ ਗੇਟ ਤੋੜ ਕੇ ਅੰਦਰੋਂ 8 ਹਜ਼ਾਰ ਰੁਪਏ ਦੇ ਕਰੀਬ ਨਕਦੀ ਲੈ ਗਏ।

ਉਸ ਨੇ ਦੱਸਿਆ ਕਿ ਚੋਰਾਂ ਨੇ 25 ਹਜ਼ਾਰ ਰੁਪਏ ਦੀ ਕੀਮਤ ਵਾਲਾ ਸ਼ੀਸ਼ੇ ਦਾ ਗੇਟ ਵੀ ਤੋੜ ਦਿੱਤਾ। ਉੱਧਰ ਇਸ ਵਾਰਦਾਤ ਸਬੰਧੀ ਥਾਣਾ ਕੋਤਵਾਲੀ ਦੇ ਏ. ਐਸ. ਆਈ ਜੈ ਪ੍ਰਕਾਸ਼ ਨੇ ਕਿਹਾ ਕਿ  ਸੀ. ਸੀ. ਟੀ. ਵੀ. ਕੈਮਰੇ ਰਾਹੀਂ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement