ਨਸ਼ੇ ਦੀ ੳਵਰਡੋਜ ਨਾਲ ਨੋਜਵਾਨ ਦੀ ਮੋਤ! ਬਾਥਰੂਮ ’ਚੋਂ ਮਿਲੀ ਲਾਸ਼
Published : Nov 17, 2022, 6:11 pm IST
Updated : Nov 17, 2022, 6:11 pm IST
SHARE ARTICLE
Death of a young man due to drug overdose!
Death of a young man due to drug overdose!

ਸਰੀਰ ’ਤੇ ਸੀ ਸਰਿੰਜਾਂ ਦੇ ਨਿਸ਼ਾਨ

 

ਸੰਗਰੂਰ: ਜ਼ਿਲ੍ਹੇ ਦੀ ਕੋਲਾ ਪਾਰਕ ਮਾਰਕੀਟ ਵਿਚ ਬਣੇ ਬਾਥਰੂਮ ਵਿਚ ਇਕ ਨੋਜਵਾਨ ਦੀ ਲਾਸ਼ ਮਿਲੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਜਦੋਂ ਇਸ ਸਬੰਧੀ ਸੰਗਰੂਰ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਲਾਸ਼ ਨੂੰ ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ।

ਡਾਕਟਰ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਸ਼ਰੀਰ ’ਤੇ ਸਰਿੰਜਾਂ ਦੇ ਨਿਸ਼ਾਨ ਸਨ। ਮ੍ਰਿਤਕ ਦੀ ਫਿਲਹਾਲ ਪਛਾਣ ਨਹੀਂ ਹੋਈ ਹੈ। ਦੱਸ ਦੇਈਏ ਕਿ ਸੰਗਰੂਰ ਪੁਲਿਸ ਵੱਲੋਂ ਦੋ ਦਿਨ ਹੀ ਪਹਿਲਾਂ ਕੋਲਾ ਪਾਰਕ ਵਿਚ ਸਰਚ ਅਪ੍ਰੇਸ਼ਨ ਕੀਤਾ ਗਿਆ ਸੀ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement