ਸਾਬਕਾ MP ਮਹਿੰਦਰ ਕੇਪੀ ਦੀ ਕਾਰ ਹੋਈ ਹਾਦਸਾਗ੍ਰਸਤ, ਵਾਲ-ਵਾਲ ਬਚੇ
Published : Nov 17, 2022, 4:42 pm IST
Updated : Nov 17, 2022, 4:42 pm IST
SHARE ARTICLE
 Mohinder Singh Kaypee
Mohinder Singh Kaypee

ਪਰਿਵਾਰ ਸਮੇਤ ਵਿਆਹ ਸਮਾਗਮ ’ਤੇ ਜਾ ਰਹੇ ਸਨ MP

ਜਲੰਧਰ - ਸਾਬਕਾ ਸਾਂਸਦ ਮਹਿੰਦਰ ਸਿੰਘ ਕੇਪੀ ਦੀ ਗੱਡੀ ਫਿਲੌਰ 'ਚ ਹਾਦਸਾਗ੍ਰਸਤ ਹੋ ਗਈ ਜਦੋਂ ਉਹ ਆਪਣੇ ਪਰਿਵਾਰ ਨਾਲ ਫਿਲੌਰ ਦੇ ਨੂਰਮਹਿਲ ਰੋਡ ਤੇ ਇੱਕ ਪੈਲੇਸ 'ਚ ਵਿਆਹ ਸਮਾਗਮ 'ਚ ਪਰਿਵਾਰ ਸਮੇਤ ਸ਼ਾਮਲ ਹੋਣ ਲਈ ਆ ਰਹੇ ਸਨ। ਗੱਡੀ ਮਹਿੰਦਰ ਕੇਪੀ ਖ਼ੁਦ ਚਲਾ ਰਹੇ ਸਨ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਗੱਡੀ ਦਾ ਐਕਸਲ ਟੁੱਟ ਗਿਆ ਤੇ ਟਾਇਰ ਫਟਣ ਕਰਕੇ ਉਨ੍ਹਾਂ ਦੀ ਗੱਡੀ ਟਰੈਕਟਰ ਟਰਾਲੀ 'ਚ ਜਾ ਵੱਜੀ ਜਿਸ ਨਾਲ ਉਨ੍ਹਾਂ ਦੀ ਗੱਡੀ ਦਾ ਨੁਕਸਾਨ ਹੋ ਗਿਆ ਪਰ ਉਹਨਾਂ ਦਾ ਬਚਾਅ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਮਗਰੋਂ ਮੌਕੇ 'ਤੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਸਮੇਤ ਫਿਲੌਰ ਤੋਂ ਕਈ ਕੌਂਸਲਰ ਮੌਕੇ 'ਤੇ ਪਹੁੰਚ ਗਏ ਸਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement