ਲਾਰੈਂਸ ਬਿਸ਼ਨੋਈ ਗਰੁੱਪ ਨੇ ਮੂਸੇਵਾਲਾ ਦੇ ਪਿਤਾ ਤੇ ਗਇਕ ਮਨਕੀਰਤ ਔਲਖ ਨੂੰ ਜਾਨੋ ਮਾਰਨ ਦੀ ਦਿੱਤੀ ਧਮਕੀ
Published : Nov 17, 2025, 5:57 pm IST
Updated : Nov 17, 2025, 5:57 pm IST
SHARE ARTICLE
Lawrence Bishnoi Group threatens to kill Musewala's father and singer Mankirt Aulakh
Lawrence Bishnoi Group threatens to kill Musewala's father and singer Mankirt Aulakh

ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦਿੱਤੀ ਧਮਕੀ

ਮੋਹਾਲੀ: ਲਾਰੈਂਸ ਬਿਸ਼ਨੋਈ ਗਰੁੱਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਮੂਸੇਵਾਲਾ ਦੇ ਪਿਤਾ ਤੇ ਗਇਕ ਮਨਕੀਰਤ ਔਲਖ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਹੈ। ਪੋਸਟ ਵਿੱਚ ਲਿਖਿਆ ਗਿਆ ਹੈ ਕਿ 'ਖਿੱਚ ਲਓ ਤਿਆਰੀ ਤੇ ਕਰਲੋ ਅਗਲੇ ਜਨਮ ਦੀ ਤਿਆਰੀ', 'ਸਕਿਉਰਿਟੀ ਜਿੰਨੀ ਵਧਾ ਸਕਦੇ ਵਧਾ ਲਓ'। ਇਸ ਤੋਂ ਇਲਾਵਾ ਪੋਸਟ ਵਿੱਚ ਇਹ ਵੀ ਲਿਖਿਆ ਹੈ, 'ਜਿੱਥੇ ਭੱਜਣਾ ਜਿੱਥੇ ਲੁਕਣਾ ਉਥੇ ਲੁੱਕ ਜਾਓ’, 'ਬਹੁਤ ਜੀਅ ਲਿਆ ਹੁਣ, ਗੋਲੀ ਕਰਾਂਗੇ ਆਰ-ਪਾਰ'। ਧਮਕੀ ਵਾਲੇ ਸੁਨੇਹੇ 'ਚ ਗੁਰਮੀਤ ਬਬਲੂ ਤੇ ਅਮਨ ਜੈਂਤੀਪੁਰ ਦਾ ਵੀ ਜ਼ਿਕਰ ਕੀਤਾ ਗਿਆ ਹੈ। ਰੋਜ਼ਾਨਾ ਸਪੋਕਸਮੈਨ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement