ਵੱਡੀ ਖ਼ਬਰ: ਸਿਧਾਰਥ ਚਟੋਪਾਧਿਆਏ ਨੂੰ ਲਗਾਇਆ ਗਿਆ ਪੰਜਾਬ ਦਾ ਨਵਾਂ DGP
Published : Dec 17, 2021, 11:45 am IST
Updated : Dec 17, 2021, 11:56 am IST
SHARE ARTICLE
Photo
Photo

ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਕਰਨਾ ਚਾਹੁੰਦੀ ਹੈ।

 

ਚੰਡੀਗੜ੍ਹ: ਪੰਜਾਬ 'ਚ ਬੀਤੀ ਅੱਧੀ ਰਾਤ ਨੂੰ ਵੱਡਾ ਫੇਰਬਦਲ ਹੋਇਆ। ਪੰਜਾਬ ਸਰਕਾਰ ਨੇ ਅਚਾਨਕ ਇਕਬਾਲਪ੍ਰੀਤ ਸਹੋਤਾ ਨੂੰ ਕਾਰਜਕਾਰੀ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ। ਉਨ੍ਹਾਂ ਦੀ ਥਾਂ 'ਤੇ ਸਿਧਾਰਥ ਚਟੋਪਾਧਿਆਏ ਨੂੰ ਇਹ ਚਾਰਜ ਦਿੱਤਾ ਗਿਆ ਹੈ।

 

Siddhartha Chattopadhyay Siddhartha Chattopadhyay

ਇਸ ਫੇਰਬਦਲ ਨਾਲ ਚਰਚਾ ਛਿੜ ਗਈ ਹੈ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਕਰਨਾ ਚਾਹੁੰਦੀ ਹੈ। ਸਹੋਤਾ ਦੀ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਵਿਰੋਧ ਕਰ ਰਹੇ ਸਨ।

 

Siddhartha Chattopadhyay
Letter

ਚਟੋਪਾਧਿਆਏ ਹੀ ਸਿੱਧੂ ਦੀ ਪਸੰਦ ਸਨ ਪਰ ਚੰਨੀ ਨੇ ਆਪਣੀ ਪਸੰਦ ਦੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਦਾ ਚਾਰਜ ਦੇ ਦਿੱਤਾ ਸੀ। ਹਾਲਾਂਕਿ ਹੁਣ ਇਸ ਨਵੀਂ ਤਾਇਨਾਤੀ ਤੋਂ ਬਾਅਦ ਪੰਜਾਬ ਵਿਚ ਤਾਬੜਤੋੜ ਪੁਲਿਸ ਕਾਰਵਾਈ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement