ਲੁਧਿਆਣਾ: 6 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਮੁਲਜ਼ਮ ਨੂੰ ਕੁਝ ਹੀ ਘੰਟਿਆਂ ਵਿੱਚ ਪੁਲਿਸ ਨੇ ਕੀਤਾ ਕਾਬੂ
Published : Dec 17, 2022, 4:30 pm IST
Updated : Dec 17, 2022, 4:30 pm IST
SHARE ARTICLE
Ludhiana: The accused who raped a 6-year-old girl was arrested by the police within a few hours
Ludhiana: The accused who raped a 6-year-old girl was arrested by the police within a few hours

ਟੋਫੀ ਦਾ ਲਾਲਚ ਦੇ ਕੇ ਛੋਟੀ ਬੱਚੀ ਨੂੰ ਬਣਾਇਆ ਸੀ ਹਵਸ ਦਾ ਸ਼ਿਕਾਰ

 

ਲੁਧਿਆਣਾ: ਪੁਲਿਸ ਨੇ 6 ਸਾਲਾ ਬੱਚੀ ਦੇ ਬਲਾਤਕਾਰ ਮਾਮਲੇ ’ਚ ਕੁਝ ਹੀ ਸਮੇਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਦੁਗਰੀ ਇਲਾਕੇ ਵਿੱਚ ਰਹਿਣ ਵਾਲੀ ਮਸੂਮ ਬੱਚੀ ਨੂੰ ਆਰੋਪੀ ਨੇ ਟੋਫੀ ਦੇਣ ਦਾ ਲਾਲਚ ਦੇ ਕੇ ਆਟੋ ਵਿਚ ਲੈ ਗਿਆ ਤੇ ਉਸ ਨਾਲ ਬਲਾਤਕਾਰ ਕੀਤਾ। ਬੱਚੀ ਨੂੰ ਆਟੋ ਵਿਚ ਲਿਜਾਣ ਦੀ ਸੀਸੀਟੀਵੀ ਵੀ ਸਾਹਮਣੇ ਆਈ ਸੀ । ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਹੀ ਸਮੇਂ ਵਿੱਚ ਬਲਾਤਕਾਰ ਦੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੁਗਰੀ ਇਲਾਕੇ ਵਿਚ ਇਕ 6 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿਚ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਹੀ ਸਮੇਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਉਨ੍ਹਾਂ ਨੇ ਕਿਹਾ ਕਿ ਚੰਗਾ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement