ਵਿਦੇਸ਼ੀ ਵਿਦਿਆਰਥੀ ਨਾਲ ਲੁੱਟ ਦਾ ਮਾਮਲਾ: ਲੁਧਿਆਣਾ ਪੁਲਿਸ ਨੇ 48 ਘੰਟਿਆਂ 'ਚ ਲੱਭਿਆ ਚੋਰੀ ਹੋਇਆ ਸਮਾਨ

By : GAGANDEEP

Published : Dec 17, 2022, 11:31 am IST
Updated : Dec 17, 2022, 11:31 am IST
SHARE ARTICLE
photo
photo

ਗੋਰੇ ਨੇ ਲੁਧਿਆਣਾ ਪੁਲਿਸ ਦੀ ਸਰਾਹਨਾ ਕਰਦੇ ਕੀਤਾ ਧੰਨਵਾਦ

 

ਲੁਧਿਆਣਾ: ਲੁਧਿਆਣਾ ਪੁਲਿਸ ਨੇ ਇੱਕ ਵਿਦੇਸ਼ੀ ਵਿਦਿਆਰਥੀ  ਦਾ ਚੋਰੀ ਹੋਏ ਸਮਾਨ ਨੂੰ 48 ਘੰਟਿਆਂ ਵਿੱਚ ਬਰਾਮਦ ਕਰ ਲਿਆ ਹੈ। ਦਰਅਸਲ ਨਾਰਵੇ ਤੋਂ ਭਾਰਤ ਆਇਆ ਇੱਕ ਵਿਦੇਸ਼ੀ ਵਿਦਿਆਰਥੀ ਸਾਈਕਲ 'ਤੇ ਸਫਰ ਕਰ ਰਿਹਾ ਹੈ। ਪਿਛਲੇ ਕਰੀਬ ਚਾਰ ਦਿਨ ਪਹਿਲਾਂ ਇਹ ਵਿਦਿਆਰਥੀ ਸਾਈਕਲ 'ਤੇ ਅੰਮ੍ਰਿਤਸਰ ਤੋਂ ਲੁਧਿਆਣਾ ਆ ਰਿਹਾ ਸੀ, ਜਿਸ ਦੌਰਾਨ ਬਾਈਕ ਸਵਾਰਾਂ ਨੇ ਉਸ ਕੋਲੋਂ ਮੋਬਾਈਲ ਖੋਹ ਲਿਆ।

ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਲੁਟੇਰਿਆਂ ਨੂੰ ਕਾਬੂ ਕਰ ਲਿਆ ਅਤੇ ਚੋਰੀ ਹੋਇਆ ਮੋਬਾਈਲ ਵੀ ਬਰਾਮਦ ਕਰ ਲਿਆ। ਇਸ ਮੌਕੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਹਮੇਸ਼ਾ ਹੀ ਲੋਕਾਂ ਦੀ ਸੇਵਾ ਕਰਦੀ ਰਹੀ ਹੈ, ਭਾਰਤ ਆਉਣ ਵਾਲੇ ਵਿਦੇਸ਼ੀ ਨਾਗਰਿਕ ਸਾਡੇ ਮਹਿਮਾਨ ਹਨ |

ਫੜੇ ਗਏ ਚੋਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਦੇਸ਼ੀ ਵਿਦਿਆਰਥੀ ਨੇ ਪੰਜਾਬ ਪੁਲਿਸ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਪੁਲਿਸ ਨੇ ਉਸਨੂੰ ਮਹਿਮਾਨ ਵਜੋਂ ਰੱਖਿਆ ਅਤੇ ਪੁਲਿਸ ਨੇ ਉਸਦੇ ਲੁਧਿਆਣਾ ਵਿੱਚ ਰਹਿਣ ਦੌਰਾਨ ਪੂਰਾ ਸਹਿਯੋਗ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement