Amritsar Drone News: BSF ਦੀ ਜਵਾਬੀ ਕਾਰਵਾਈ, ਪਾਕਿ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਬਰਾਮਦ ਕੀਤਾ ਡਰੋਨ ਤੇ ਹੈਰੋਇਨ

By : GAGANDEEP

Published : Dec 17, 2023, 3:02 pm IST
Updated : Dec 17, 2023, 3:02 pm IST
SHARE ARTICLE
BSF recovered heroin on drone in Amritsar News in punjabi
BSF recovered heroin on drone in Amritsar News in punjabi

Amritsar Drone News: ਪਾਕਿ ਤਸਕਰ ਧੁੰਦ ਦਾ ਫਾਇਦਾ ਚੁੱਕ ਕੇ ਤਸਕਰੀ ਦੀ ਕੋਸ਼ਿਸ਼ ਨੂੰ ਦੇ ਰਹੇ ਅੰਜਾਮ

BSF recovered heroin on drone in Amritsar News in punjabi : ਬੀਐੱਸਐੱਫ ਤੇ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਪਿੰਡ ਧਨੋਏ ਖੁਰਦ ਵਿਚ ਸਾਂਝੀ ਕਾਰਵਾਈ ਕਰਦੇ ਹੋਏ। ਡ੍ਰੋਨ ਤੇ 545 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੀਮਾ ਸੁਰੱਖਿਆ ਬਲ ਨੂੰ ਸੂਚਨਾ ਮਿਲੀ ਸੀ ਕਿ ਇਸ ਪਿੰਡ ਵਿਚ ਡ੍ਰੋਨ ਗਤੀਵਿਧੀ ਹੋਈ ਹੈ। BSF ਜਵਾਨਾਂ ਨੇ ਪੁਲਿਸ ਨਾਲ ਮਿਲ ਕੇ ਸਰਚ ਮੁਹਿੰਮ ਚਲਾਈ।

ਇਹ ਵੀ ਪੜ੍ਹੋ: Rubina Dilaik Babies: ਰੁਬੀਨਾ ਦਿਲਾਇਕ ਬਣੀ ਮਾਂ, ਜੁੜਵਾਂ ਬੱਚਿਆਂ ਨੂੰ ਦਿਤਾ ਜਨਮ!  

ਇਸ ਦੌਰਾਨ ਖੇਤ ਵਿਚ ਡ੍ਰੋਨ ਪਿਆ ਦਿਖਾਈ ਦਿੱਤਾ। ਇਹ ਡ੍ਰੋਨ ਚੀਨ ਦਾ ਬਣਿਆ ਹੋਇਆ ਹੈ। ਇਸ ਦੇ  ਕੋਲ ਹੀ ਇਕ ਪੈਕੇਟ ਮਿਲਿਆ ਜਿਸ ਨੂੰ ਖੋਲ੍ਹਣ ‘ਤੇ 545 ਗ੍ਰਾਮ ਹੈਰੋਇਨ ਬਰਾਮਦ ਹੋਈ। ਪਾਕਿਸਤਾਨੀ ਤਸਕਰ ਇਨ੍ਹੀਂ ਦਿਨੀਂ ਧੁੰਦ ਦਾ ਫਾਇਦਾ ਚੁੱਕਦੇ ਹੋਏ ਤਸਕਰੀ ਦੀ ਕੋਸ਼ਿਸ਼ ਕਰ ਰਹੇ ਹਨ ਪਰ ਬੀਐਸਐਫ ਤੇ ਪੰਜਾਬ ਪੁਲਿਸ ਜਵਾਬੀ ਕਰਾਵਾਈ ਕਰਦੇ ਹੋਏ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਨਾਕਾਮ ਕਰ ਰਹੇ ਹਨ। 

ਇਹ ਵੀ ਪੜ੍ਹੋ: Uttar Pradesh News: ਟਰੱਕ ਨੇ ਢਾਬੇ 'ਤੇ ਸੁੱਤੇ ਹੋਏ ਲੋਕਾਂ ਨੂੰ ਕੁਚਲਿਆ, ਤਿੰਨ ਦੀ ਹੋਈ ਦਰਦਨਾਕ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement