ਬਲਾਕ ਸੰਮਤੀ ਜ਼ੋਨ ਭੁੱਟਾ ਤੋਂ ਅਕਾਲੀ ਉਮੀਦਵਾਰ ਮੇਜਰ ਸਿੰਘ ਜੇਤੂ
Published : Dec 17, 2025, 4:40 pm IST
Updated : Dec 17, 2025, 4:40 pm IST
SHARE ARTICLE
Akali candidate Major Singh wins from Block Samiti Zone Bhutta
Akali candidate Major Singh wins from Block Samiti Zone Bhutta

ਠੱਕਰਵਾਲ ਤੋਂ ਕਾਂਗਰਸ ਦੇ ਗੁਰਮੀਤ ਸਿੰਘ ਜੇਤੂ

ਆਲਮਗੀਰ: ਬਲਾਕ ਸੰਮਤੀ ਜੋਨ ਭੁੱਟਾ ਤੋਂ ਅਕਾਲੀ ਉਮੀਦਵਾਰ ਮੇਜਰ ਸਿੰਘ ਵੱਲੋਂ ਚੋਣ ਜਿੱਤੇ ਜਾਣ ਤੇ  ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖਾਲਸਾ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਉਮੀਦਵਾਰ ਮੇਜਰ ਸਿੰਘ ਦੀ ਜਿੱਤ ਤੇ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸੇ ਲੜੀ ਤਹਿਤ ਜੋਨ ਠੱਕਰਵਾਲ  ਤੋਂ ਕਾਂਗਰਸ ਦੇ ਗੁਰਮੀਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੁਲਵਿੰਦਰ ਸਿੰਘ ਕਿੱਦਾਂ ਨੂੰ ਹਰਾ ਕੇ ਜੇਤੂ ਬਣੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement