ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਅੱਜ ਆਉਣਗੇ ਨਤੀਜੇ
Published : Dec 17, 2025, 6:31 am IST
Updated : Dec 17, 2025, 8:07 am IST
SHARE ARTICLE
Zila Parishad and Block Samiti elections today Results News
Zila Parishad and Block Samiti elections today Results News

ਪੰਜਾਬ ਭਰ 'ਚ 154 ਕਾਊਂਟਿੰਗ ਸੈਂਟਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ, ਵੋਟਾਂ ਦੀ ਗਿਣਤੀ ਪ੍ਰਕਿਰਿਆ ਦੀ ਹੋਵੇਗੀ ਵੀਡੀਓਗ੍ਰਾਫ਼ੀ

ਚੰਡੀਗੜ੍ਹ (ਭੁੱਲਰ): 14 ਦਸੰਬਰ ਨੂੰ ਪੰਜਾਬ ਵਿਚ 22 ਬਲਾਕ ਸੰਮਤੀਆਂ ਅਤੇ 153 ਜ਼ਿਲ੍ਹਾ ਪ੍ਰੀਸ਼ਦਾਂ ਲਈ ਪਈਆਂ ਵੋਟਾਂ ਦੀਆਂ ਸੰਦੂਕੜੀਆਂ ਅੱਜ ਖੁਲ੍ਹਣ ਤੋਂ ਬਾਅਦ ਨਤੀਜੇ ਆਉਣਗੇ। ਇਹ ਪੇਂਡੂ ਚੋਣਾਂ ਲਈ 48 ਫ਼ੀ ਸਦੀ ਵੋਟਿੰਗ ਹੋਈ ਸੀ।

ਰਾਜ ਚੋਣ ਕਮਿਸ਼ਨ ਵਲੋਂ ਇਨ੍ਹਾਂ ਵੋਟਾਂ ਦੀ ਹੋਣ ਵਾਲੀ ਗਿਣਤੀ ਲਈ ਪੂਰੇ ਪ੍ਰਬੰਧ ਹੋਣ ਦਾ ਦਾਅਵਾ ਕੀਤਾ ਗਿਆ ਹੈ। ਵੋਟ ਬਕਸੇ ਸਖ਼ਤ ਸੁਰੱਖਿਆ ਹੇਠ ਰੱਖੇ ਗਏ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਈਆਂ ਇਹ ਵੋਟਾਂ ਕਾਫ਼ੀ ਅਹਿਮ ਹਨ ਅਤੇ ਵੱਖ ਵੱਖ ਪਾਰਟੀਆਂ ਦਾ ਅਗਲੀ ਰਣਨੀਤੀ ਤੈਅ ਕਰਨ ਵਿਚ ਮਦਦਗਾਰ ਸਾਬਤ ਹੋਣਗੀਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement