ਸੰਤ ਬਲਵੀਰ ਸਿੰਘ ਸੀਚੇਵਾਲ ਨੇ ਮੋਰਿੰਡਾ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ 
Published : Jan 18, 2019, 1:55 pm IST
Updated : Jan 18, 2019, 1:55 pm IST
SHARE ARTICLE
Balbir Singh Sichewal
Balbir Singh Sichewal

ਮੋਰਿੰਡਾ ਨੇੜੇ ਪਿੰਡ ਨੱਥਮਲਪੁਰ ਵਿਖੇ ਵਾਤਾਵਰਨ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਗਿਆ| ਇਸ ਮੌਕੇ ਸੰਬੋਧਨ.....

ਮੋਹਾਲੀ : ਮੋਰਿੰਡਾ ਨੇੜੇ ਪਿੰਡ ਨੱਥਮਲਪੁਰ ਵਿਖੇ ਵਾਤਾਵਰਨ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਦੇਸ ਨੂੰ ਅਜਾਦ ਹੋਇਆ 70 ਸਾਲ ਹੋ ਚੁੱਕੇ ਨੇ ਅਤੇ ਹੁਣ ਵੀ ਪਿੰਡਾਂ ਵਿੱਚ ਗਲੀਆਂ ਅਤੇ ਨਾਲੀਆਂ ਦੀ ਸੱਮਸਿਆ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਪਾਣੀ, ਹਵਾ ਅਤੇ ਧਰਤੀ ਦੀ ਸੰਭਾਲ ਦੀ ਜਿੰਮੇਵਾਰੀ ਸਰਕਾਰਾਂ ਦੀ ਹੁੰਦੀ ਹੈ,

Balbir Singh Sichewal Balbir Singh Sichewal

ਪ੍ਰੰਤੂ ਪੰਜਾਬ ਅਤੇ ਦੇਸ ਦਾ ਪਾਣੀ ਕਾਫੀ ਗੰਦਲਾ ਹੋ ਚੁੱਕਾ ਹੈ ਜਿਸ ਨਾਲ ਬਿਮਾਰੀਆਂ ਪੈਦਾ ਹੋ ਰਹੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਹਰੇਕ ਬਲਾਕ ਵਿੱਚ 5-5 ਪਿੰਡਾਂ ਵਿੱਚ ਸੀਚੇਵਾਲ ਮਾਡਲ ਸੀਵਰੇਜ ਸਿਸਟਮ ਲਗਾਉਣ ਦੀ ਮੰਗ ਕੀਤੀ ਅਤੇ ਅੱਜ ਤੱਕ ਲੱਗਭੱਗ 150 ਪਿੰਡਾਂ ਵਿੱਚ ਸੀਚੇਵਾਲ ਮਾਡਲ ਵਾਲੇ ਸੀਵਰੇਜ ਪਲਾਂਟ ਲੱਗ ਚੁੱਕੇ ਹਨ ਜੋ ਕਿ ਕਾਮਯਾਬ ਵੀ ਹੋਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement