ਆਮ ਆਦਮੀ ਪਾਰਟੀ ਵਲੋਂ 10 ਸਥਾਨਾਂ ਉਤੇ 129 ਉਮੀਦਵਾਰਾਂ ਦਾ ਐਲਾਨ
Published : Jan 18, 2021, 1:25 am IST
Updated : Jan 18, 2021, 1:25 am IST
SHARE ARTICLE
image
image

ਆਮ ਆਦਮੀ ਪਾਰਟੀ ਵਲੋਂ 10 ਸਥਾਨਾਂ ਉਤੇ 129 ਉਮੀਦਵਾਰਾਂ ਦਾ ਐਲਾਨ

ਚੰਡੀਗੜ, 17 ਜਨਵਰੀ (ਸੁਰਜੀਤ ਸਿੰਘ ਸੱਤੀ): ਪੰਜਾਬ ਵਿਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ | ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਸਿਆ ਕਿ 10 ਸ਼ਹਿਰਾਂ ਵਾਸਤੇ 129 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਦਸਿਆ ਕਿ ਅਜਨਾਲਾ ਨਗਰ ਪੰਚਾਇਤ ਦੇ 15 ਵਾਰਡਾਂ ਤੋਂ, ਦਸੂਹਾ ਮਿਉਾਸਪਲਾ ਕੌਾਸਲ ਲਈ 12 ਵਾਰਡਾਂ ਤੋਂ, ਖੰਨਾ ਮਿਊਾਸਪਲ ਕੌਾਸਲ ਲਈ 16 ਵਾਰਡਾਂ ਤੋਂ, ਕੋਠਾ ਗੁਰੂ ਨਗਰ ਪੰਚਾਇਤ ਲਈ 11 ਵਾਰਡਾਂ ਤੋਂ, ਕੁਰਾਲੀ ਮਿਊਾਸਪਲ ਕੌਾਸਲ ਲਈ 6 ਵਾਰਡਾਂ ਤੋਂ, ਲਾਲੜੂ ਮਿਊਾਸਪਲ ਕੌਾਸਲ ਲਈ 14 ਵਾਰਡਾਂ ਤੋਂ, ਪਾਤੜਾਂ ਮਿਊਾਸਪਲ ਕੌਾਸਲ ਲਈ 11 ਵਾਰਡਾਂ ਤੋਂ, ਪੱਟੀ ਮਿਊਾਸਪਲ ਕੌਾਸਲ ਲਈ 19 ਵਾਰਡਾਂ ਤੋਂ, ਸਮਾਣਾ ਮਿਊਾਸਪਲ ਕੌਾਸਲ ਲਈ 20 ਵਾਰਡਾਂ ਅਤੇ ਸ੍ਰੀ ਹਰਗੋਬਿੰਦਪੁਰ ਮਿਊਾਸਪਲ ਕੌਾਸਲ ਲਈ 5 ਵਾਰਡਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ |  ਭਗਵੰਤ ਮਾਨ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਆimageimageਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰ ਕੇ ਉਭਰੇਗੀ | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement