ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਦਰਸ਼ਨਾਂ ਲਈ ਆਉਂਦੀ ਸੰਗਤ ਲਈ SGPC ਵਲੋਂ ਬਣਵਾਈ ਸਰਾਂ ਦਾ ਪਾਇਆ ਲੈਂਟਰ 

By : KOMALJEET

Published : Jan 18, 2023, 4:52 pm IST
Updated : Jan 18, 2023, 4:52 pm IST
SHARE ARTICLE
Punjab News
Punjab News

ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸ਼ਿਰਕਤ


ਸ੍ਰੀ ਅਨੰਦਪੁਰ ਸਾਹਿਬ : ਗੁਰਦੁਆਰਾ ਬਾਬਾ ਗੁਰਦਿੱਤਾ ਜੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਸ਼ਨ ਦੀਦਾਰ ਲਈ ਆਉਣ ਵਾਲੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੀਂ ਸਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਅੱਜ ਇਸ ਸਰਾਂ ਦਾ ਲੈਂਟਰ ਪਾਇਆ ਗਿਆ।

ਇਸ ਵਿਸ਼ੇਸ਼ ਮੌਕੇ 'ਤੇ ਅੱਜ ਸਿੱਖ ਕੌਮ ਦੀ ਮਹਾਨ ਸਖਸ਼ੀਅਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ  ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵੀ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement