Phagwara Case: ਘੱਟ ਗਿਣਤੀ ਕਮਿਸ਼ਨ ਨੇ ਮੁੱਖ ਸਕੱਤਰ ਤੋਂ 7 ਦਿਨਾਂ 'ਚ ਮੰਗੀ ਰਿਪੋਰਟ
Published : Jan 18, 2024, 10:33 am IST
Updated : Jan 18, 2024, 10:33 am IST
SHARE ARTICLE
File Photo
File Photo

ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਸੀ ਤੇ ਪਰ ਤੁਰੰਤ ਕਾਰਵਾਈ ਕਿਉਂ ਨਹੀਂ ਹੋਈ?

Phagwara Case: ਫਗਵਾੜਾ - ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਇਥੋਂ ਦੇ ਗੁਰਦੁਆਰਾ ਛੇਂਵੀ ਪਾਤਸ਼ਾਹੀ ਚੌੜਾ ਖੂਹ ਵਿਖੇ ਵਾਪਰੀ ਘਟਨਾ ਦਾ ਨੋਟਿਸ ਲਿਆ ਹੈ ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਕੋਲੋਂ 7 ਦਿਨਾਂ ਦੇ ਅੰਦਰ (25 ਜਨਵਰੀ) ਤੱਕ ਰਿਪੋਰਟ ਮੰਗੀ ਹੈ। ਉਨ੍ਹਾਂ ਲਿਖਿਆ ਹੈ ਕਿ ਮੀਡੀਆ ਰਿਪੋਰਟਾਂ ਅਨੁਸਾਰ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ।

ਜਦਕਿ ਇਸ ਵਿਅਕਤੀ ਨੂੰ ਪਹਿਲਾਂ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਘੇਰ ਲਿਆ ਸੀ ਤੇ ਕਰੀਬ ਤਿੰਨ ਘੰਟੇ ਉਨ੍ਹਾਂ ਦੀ ਹਿਰਾਸਤ ’ਚ ਉਕਤ ਵਿਅਕਤੀ ਰਿਹਾ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਸੀ ਤੇ ਪਰ ਤੁਰੰਤ ਕਾਰਵਾਈ ਕਿਉਂ ਨਹੀਂ ਹੋਈ? ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਤਬਾਲ ਸਿੰਘ ਲਾਲਪੁਰਾ ਨੇ ਪੂਰੀ ਘਟਨਾ ਦੀ ਰਿਪਰੋਟ 25 ਜਨਵਰੀ ਤੱਕ ਮੰਗੀ ਹੈ। 

(For more news apart from Phagwara Case, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement