Barnala News : ਪਾਰਕਿੰਗ ’ਚ ਖੜ੍ਹੇ ਟਰੱਕ ਨੂੰ ਲੱਗੀ ਅੱਗ, ਦੋ ਵਿਅਕਤੀਆਂ ਦੀ ਮੌਤ
Published : Jan 18, 2025, 1:09 pm IST
Updated : Jan 18, 2025, 1:09 pm IST
SHARE ARTICLE
Truck caught fire in parking lot, two people died Latest News in Punjabi
Truck caught fire in parking lot, two people died Latest News in Punjabi

Barnala News : ਪਿੰਡ ਰੂੜੇਕੇ ਕਲਾਂ ਵਿਖੇ ਵਿਸ਼ਵਕਰਮਾ ਪਾਰਕਿੰਗ ’ਚ ਵਾਪਰਿਆ ਹਾਦਸਾ

Truck caught fire in parking lot, two people died Latest News in Punjabi : ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਵਿਖੇ ਬਰਨਾਲਾ-ਮਾਨਸਾ ਮੁੱਖ ਮਾਰਗ ਨੇੜੇ ਟਰਾਈਡੈਂਟ ਉਦਯੋਗ ਧੌਲਾ ਵਿਸ਼ਵਕਰਮਾ ਪਾਰਕਿੰਗ ’ਚ ਰਾਤ ਸਮੇਂ ਖੜ੍ਹੇ ਟਰੱਕ ਨੂੰ ਅੱਗ ਲੱਗ ਗਈ। ਟਰੱਕ ਨੂੰ ਲੱਗੀ ਅਚਾਨਕ ਅੱਗ ਕਾਰਨ ਟਰੱਕ ਦੇ ਕੈਬਿਨ ਵਿਚ ਪਏ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਕ ਟਰੱਕ ਰਾਤ ਸਮੇਂ ਬਰਨਾਲਾ-ਮਾਨਸਾ ਮੁੱਖ ਮਾਰਗ ’ਤੇ ਸਥਿਤ ਵਿਸਵਕਰਮਾ ਪਾਰਕਿੰਗ ਵਿਚ ਖੜ੍ਹਾ ਸੀ, ਜਿਸ ਨੂੰ ਰਾਤ ਸਮੇਂ ਅੱਗ ਲੱਗ ਗਈ। ਅੱਗ ਨਾਲ ਟਰੱਕ ਦਾ ਅਗਲਾ ਹਿੱਸਾ ਕੈਬਿਨ ਬੁਰੀ ਤਰ੍ਹਾਂ ਸੜ੍ਹ ਕੇ ਸੁਆਹ ਹੋ ਗਿਆ, ਜਿਸ ਵਿਚ ਦੋ ਵਿਅਕਤੀਆਂ ਦੇ ਅੱਗ ’ਚ ਝੁਲਸ ਕੇ ਮੌਤ ਹੋ ਗਈ ਹੈ।

ਜਦੋਂ ਘਟਨਾ ਸਬੰਧੀ ਪੁਲਿਸ ਨੂੰ ਪਤਾ ਲੱਗਿਆ ਤਾਂ ਟਰੱਕ ਵਿਚ ਅੱਗ ਨਾਲ ਸੜ੍ਹੇ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ। ਪੁਲਿਸ ਵਲੋਂ ਵਿਅਕਤੀਆਂ ਦੀਆਂ ਮ੍ਰਿਤਕ ਦੇਹਾਂ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

(For more Punjabi news apart from Truck caught fire in parking lot, two people died Latest News in Punjabi stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement