ਬਹਿਬਲ ਕਲਾਂ ਗੋਲੀਕਾਡ ਮਾਮਲੇ 'ਚ ਆਈਜੀ ਉਮਰਾਨੰਗਲ ਗ੍ਰਿਫ਼ਤਾਰ
Published : Feb 18, 2019, 2:06 pm IST
Updated : Feb 18, 2019, 2:06 pm IST
SHARE ARTICLE
Paramraj Umranangal
Paramraj Umranangal

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐਸਆਈਟੀ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਹਿਰਾਸਤ 'ਚ ਲਿਆ...

ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐਸਆਈਟੀ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਹਿਰਾਸਤ 'ਚ ਲਿਆ ਹੈ। ਐਸਐਸਪੀ ਚਰਨਜੀਤ ਸ਼ਰਮਾ ਮਗਰੋਂ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗੋਲੀਕਾਂਡ ਮਗਰੋਂ ਉਮਰਾਨੰਗਲ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ ਸੀ। ਇਸ ਮਾਮਲੇ ਵਿਚ ਉਮਰਾਨੰਗਲ ਦੀ ਗ੍ਰਿਫ਼ਤਾਰੀ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਉਮਰਾਨੰਗਲ ਨੂੰ ਕਿੱਥੋਂ ਹਿਰਾਸਤ ਵਿਚ ਲਿਆ ਗਿਆ ਹੈ ਫ਼ਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement