ਜਗਰਾਉਂ ਨੇੜੇ ਵਿਦਿਆਰਥਣ ਨੇ ਨਿੱਜੀ ਯੂਨੀਵਰਸਿਟੀ ਦੀ ਬਿਲਡਿੰਗ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
Published : Feb 18, 2026, 4:53 pm IST
Updated : Feb 18, 2026, 6:52 pm IST
SHARE ARTICLE
Student commits suicide by jumping from seventh floor of private university building near Jagraon
Student commits suicide by jumping from seventh floor of private university building near Jagraon

ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ: ਪੁਲਿਸ

ਜਗਰਾਉਂ: ਜਗਰਾਉਂ ਨੇੜੇ ਇੱਕ ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਵੱਲੋਂ ਯੂਨੀਵਰਸਿਟੀ ਦੀ ਬਿਲਡਿੰਗ ਦੀ ਸੱਤਵੀਂ ਮੰਜਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਦੀ ਸ਼ਬਨੂਰ ਖਾਤੂਨ ਯੂਨੀਵਰਸਿਟੀ ਦੀ ਬੀ.ਏ ਭਾਗ ਦੂਜਾ ਦੀ ਵਿਦਿਆਰਥਣ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚ ਗਈ। ਥਾਣਾ ਸਦਰ ਦੇ ਮੁਖੀ ਸੁਰਜੀਤ ਸਿੰਘ ਨੇ ਕਿਹਾ ਕਿ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement