ਪਾਕਿ ਵਲੋਂ ਕੀਤੀ ਗਈ ਗੋਲੀਬਾਰੀ ’ਚ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ
Published : Mar 18, 2019, 4:10 pm IST
Updated : Mar 18, 2019, 4:10 pm IST
SHARE ARTICLE
Karamjeet Singh
Karamjeet Singh

ਪਾਕਿ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਪੰਜਾਬ ਵਾਸੀ ਸਿਪਾਹੀ ਕਰਮਜੀਤ ਸਿੰਘ ਸ਼ਹੀਦ

ਮੋਗਾ : ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਬਾਰਡਰ ’ਤੇ ਪਾਕਿਸਤਾਨ ਵਲੋਂ ਅੱਜ ਗੋਲੀਬਾਰੀ ਦੀ ਉਲੰਘਣਾ ਕੀਤੀ ਗਈ। ਪਾਕਿ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਪੰਜਾਬ ਵਾਸੀ ਸਿਪਾਹੀ ਕਰਮਜੀਤ ਸਿੰਘ ਸ਼ਹੀਦ ਹੋ ਗਏ ਹਨ। ਕਰਮਜੀਤ ਸਿੰਘ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਪਿੰਡ ਜਨੇਰ ਦੇ ਰਹਿਣ ਵਾਲੇ ਸਨ। ਕਰਮਜੀਤ ਸਿੰਘ ਦੀ ਸ਼ਹੀਦੀ ਦੀ ਖ਼ਬਰ ਪਿੰਡ ਪਹੁੰਚਦਿਆਂ ਹੀ ਸੋਗ ਦੀ ਲਹਿਰ ਉੱਠ ਗਈ।

ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਵਿਚ ਕਰਮਜੀਤ ਸਿੰਘ ਜ਼ਖਮੀ ਹੋ ਗਏ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement