Neeru Bajwa News : ਅੰਮ੍ਰਿਤਸਰ ਕੋਰਟ 'ਚ ਪੇਸ਼ ਹੋਈ ਨੀਰੂ ਬਾਜਵਾ, ਫ਼ਿਲਮ ਦਾ ਪਿਆ ਚੱਕਰ....
Published : Mar 18, 2024, 12:54 pm IST
Updated : Mar 18, 2024, 12:54 pm IST
SHARE ARTICLE
Neeru Bajwa appeared in Amritsar court News in punjabi
Neeru Bajwa appeared in Amritsar court News in punjabi

Neeru Bajwa News : ਸਵੇਰੇ 3 ਵਜੇ ਦਰਬਾਰ ਸਾਹਿਬ ਵਿਖੇ ਹੋਏ ਸਨ ਨਤਮਸਤਕ

 Neeru Bajwa appeared in Amritsar court News in punjabi : ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੱਜ ਫਿਲਮ ਬੂਹੇ ਬਾਰੀਆਂ ਤੋਂ ਬਾਅਦ ਪੈਦਾ ਹੋਏ ਵਿਵਾਦ ਦੇ ਮਾਮਲੇ ਵਿਚ ਅੰਮ੍ਰਿਤਸਰ ਕੋਰਟ ਵਿਚ ਪੇਸ਼ ਹੋਈ। ਵਾਲਮੀਕੀ ਭਾਈਚਾਰੇ ਦੇ ਨਾਲ ਰਾਜ਼ੀਨਾਮਾ ਕਰਨ ਵਾਸਤੇ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੇ।

ਇਹ ਵੀ ਪੜ੍ਹੋ: IPS Manoj Sharma News: ਫ਼ਿਲਮ ''12ਵੀਂ ਫੇਲ੍ਹ'' ਵਾਲੇ IPS ਅਧਿਕਾਰੀ ਮਨੋਜ ਸ਼ਰਮਾ ਨੂੰ ਮਿਲੀ ਤਰੱਕੀ, DIG ਤੋਂ ਬਣੇ IG ਅਫਸਰ 

ਸਭ ਤੋਂ ਪਹਿਲਾਂ ਉਹ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਬਾਅਦ ਵਿਚ ਉਹ ਅੰਮ੍ਰਿਤਸਰ ਕੋਰਟ ਵਿਚ ਪੇਸ਼ ਹੋਏ। ਜਿਥੇ ਦੋਹਾਂ ਧਿਰਾਂ ਦਾ ਰਾਜ਼ੀਨਾਮਾ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਜਦ ਇਸ ਮਾਮਲੇ ਦੇ ਵਿਚ ਨੀਰੂ ਬਾਜਵਾ ਦੇ ਕੋਲੋਂ ਪੁੱਛਗਿਛ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿਤਾ। 

ਇਹ ਵੀ ਪੜ੍ਹੋ: Electoral Bond Case: 'ਚੋਣ ਬਾਂਡ 'ਤੇ ਕੁਝ ਨਾ ਛੁਪਾਓ, ਸਭ ਕੁਝ ਜਨਤਕ ਹੋਣਾ ਚਾਹੀਦਾ ਹੈ' CJI ਦੀਆਂ SBI ਨੂੰ ਸਖ਼ਤ ਹਦਾਇਤਾਂ  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Neeru Bajwa appeared in Amritsar court News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement