ਅਜਨਾਲਾ ਵਿਚ ਹੋਇਆ ਜ਼ਬਰਦਸਤ ਧਮਾਕਾ, ਇਕ ਬੱਚੇ ਦੀ ਗਈ ਜਾਨ
Published : Apr 18, 2022, 3:25 pm IST
Updated : Apr 18, 2022, 3:25 pm IST
SHARE ARTICLE
Massive blast in Ajnala
Massive blast in Ajnala

ਤਿੰਨ ਨੌਜਵਾਨ ਗੰਭੀਰ ਜਖ਼ਮੀ

 

ਅਜਨਾਲਾ: ਅਜਨਾਲਾ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪਿੰਡ ਕੋਟਲਾ ਕਾਜ਼ੀਆਂ ਵਿੱਚ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ 'ਚ 13 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ  ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਵਾਲੀਬਾਲ ਦਾ ਟੂਰਨਾਮੈਂਟ ਚੱਲ ਰਿਹਾ ਸੀ।

 

Massive blast in AjnalaMassive blast in Ajnala

 

 ਮੈਚ ਜਿੱਤਣ ਤੋਂ ਬਾਅਦ ਜੇਤੂ ਟੀਮ ਨੇ ਪਟਾਸ ਨਾਲ ਪਟਾਕੇ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ’ਚ ਇਕ ਬੱਚੇ ਦੀ ਦਰਦਨਾਕ ਮੌਤ ਹੋ ਗਈ ਜਦਕਿ ਤਿੰਨ ਜ਼ਖ਼ਮੀ ਹੋ ਗਏ।

 

Massive blast in Ajnala
Massive blast in Ajnala

 

ਮ੍ਰਿਤਕ ਬੱਚੇ ਦੀ ਪਹਿਚਾਣ ਗੁਰਪ੍ਰੀਤ ਸਿੰਘ (12) ਪੁੱਤਰ ਸੁਖਜੀਤ ਸਿੰਘ ਵਜੋਂ ਹੋਈ ਹੈ। ਜਦਕਿ 12 ਸਾਲਾ ਤਰਨਦੀਪ ਸਿੰਘ ਪੁੱਤਰ ਬਲਕਾਰ ਸਿੰਘ ਅਤੇ 12 ਸਾਲਾ ਜਪਮੋਹਿਤ ਸਿੰਘ ਅਤੇ 22 ਸਾਲਾ ਸੰਦੀਪ ਸਿੰਘ ਪੁੱਤਰ ਸਕੱਤਰ ਸਿੰਘ ਵੀ ਗੰਭੀਰ ਜ਼ਖ਼ਮੀ ਹੋਏ ਹਨ।

Massive blast in AjnalaMassive blast in AjnalaMassive blast in AjnalaMassive blast in Ajnala

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement