ਬਰਨਾਲਾ : ਨਹਾਂਉਦੇ ਸਮੇਂ ਵਿਅਕਤੀ ਨੂੰ ਲੱਗਿਆ ਕਰੰਟ, ਮੌਤ
Published : Apr 18, 2023, 11:05 am IST
Updated : Apr 18, 2023, 11:05 am IST
SHARE ARTICLE
photo
photo

ਗੀਜ਼ਰ ਆਨ ਕਰਨ ਸਮੇਂ ਵਾਪਰਿਆ ਹਾਦਸਾ

 

ਬਰਨਾਲਾ : ਬਿਜਲੀ ਦਾ ਝਟਕਾ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ (42) ਵਾਸੀ ਹੰਡਿਆਇਆ ਬਾਥਰੂਮ ਵਿਚ ਨਹਾਉਣ ਲਈ ਗਿਆ ਸੀ ਜਦੋਂ ਉਸ ਨੇ ਬਾਥਰੂਮ ਦੇ ਅੰਦਰ ਗੀਜ਼ਰ ਆਨ ਕੀਤਾ ਤਾਂ ਉਸ ਨੂੰ ਕਰੰਟ ਲੱਗ ਗਿਆ।

ਇਸ ਦੌਰਾਨ ਉਹ ਉੱਥੇ ਹੀ ਡਿੱਗ ਗਿਆ। ਜਦੋਂ ਉਸ ਨੂੰ ਬਾਥਰੂਮ ਵਿਚ ਕਾਫ਼ੀ ਦੇਰ ਲੱਗੀ ਤਾਂ ਉਸਦੇ ਪਰਿਵਾਰਕ ਮੈਂਬਰਾਂ ਨੇ ਜਾ ਕੇ ਦੇਖਿਆ ਕਿ ਕਰੰਟ ਲੱਗਣ ਨਾਲ ਉਹ ਹੇਠਾਂ ਡਿੱਗਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਕਿਸਾਨ ਸੀ ਅਤੇ ਉਸ ਦੇ ਪੁੱਤਰ ਹਨ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement